ਊਧਮ ਸਿਘੰ ਨੇ ਕਿਸ ਨੂੰ ਤੇ ਕਿਥੇੱ ਜਾ ਕੇ ਮਾਰਿਆ ਸੀ ?
Answers
Answer:
sorry bro I can't understand your language
Answer:
Sat sri akal___/\___
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ।[1] ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ