History, asked by amar5993, 9 months ago

ਭਾਰਤ ਦਾ ਰਾਸ਼ਟਰੀ ਮਾਟੋ ਕੀ ਹੈ ।​

Answers

Answered by Anonymous
6

Answer:

ਭਾਰਤ ਦਾ ਰਾਸ਼ਟਰੀ ਝੰਡਾ (ਜਾਂ ਤਿਰੰਗਾ) ਤਿੰਨ ਰੰਗਾਂ, ਕੇਸਰੀ, ਚਿੱਟਾ ਅਤੇ ਹਰੇ ਰੰਗ ਦੀਆਂ ਖਿਤਿਜ ਪੱਟੀਆਂ ਵਿੱਚ ਇੱਕ ਨੀਲੇ ਰੰਗ ਦੇ ਚੱਕਰ ਵਾਲ਼ਾ ਇੱਕ ਤਿੰਨ ਰੰਗਾ ਝੰਡਾ ਹੈ ਜਿਸਦੀ ਕਲਪਨਾ ਪਿੰਗਲੀ ਵੈਂਕਿਆ ਨੇ ਕੀਤੀ ਸੀ।ਇਸਨੂੰ 15 ਅਗਸਤ 1947 ਨੂੰ ਅੰਗਰੇਜ਼ਾਂ ਵਲੋਂ ਭਾਰਤ ਦੀ ਅਜ਼ਾਦੀ ਦੇ ਕੁਝ ਹੀ ਦਿਨ ਪਹਿਲਾਂ 22 ਜੁਲਾਈ 1947 ਨੂੰ ਮੁਨੱਕਦ ਭਾਰਤੀ ਸੰਵਿਧਾਨ-ਸਭਾ ਦੀ ਬੈਠਕ ਵਿੱਚ ਅਪਣਾਇਆ ਗਿਆ ਸੀ।ਇਸ ਵਿੱਚ ਤਿੰਨ ਇੱਕੋ ਜਿੰਨੀ ਚੌੜਾਈ ਦੀਆਂ ਖਿਤਿਜੀ ਪੱਟੀਆਂ ਹਨ,ਜਿਹਨਾਂ ਵਿੱਚ ਸਭ ਤੋਂ ਉੱਤੇ ਕੇਸਰੀ, ਵਿਚਲੇ ਚਿੱਟੀ ਅਤੇ ਹੇਠਾਂ ਗੂੜੇ ਹਰੇ ਰੰਗ ਦੀ ਪੱਟੀ ਹੈ। ਝੰਡੇ ਦੀ ਲੰਬਾਈ ਅਤੇ ਚੋੜਾਈ ਦਾ ਅਨੁਪਾਤ 2:3 ਹੈ। ਚਿੱਟੀ ਪੱਟੀ ਵਿੱਚ ਗੂੜੇ ਨੀਲੇ ਰੰਗ ਦਾ ਇੱਕ ਚੱਕਰ ਹੈ ਜਿਸ ਵਿੱਚ 24 ਓਏ ਹਨ। ਇਸ ਚੱਕਰ ਦਾ ਵਿਆਸ ਤਕਰੀਬਨ ਚਿੱਟੀ ਪੱਟੀ ਦੀ ਚੌੜਾਈ ਦੇ ਬਰਾਬਰ ਹੈ।

Similar questions