ਰਸ ਕਿਨੇ ਪ੍ਕਾਰ ਦੇ ਹੁਦੇ ਹਨ
Answers
Answered by
0
Answer:
- ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ
Similar questions