World Languages, asked by kuldeepkaur15878, 1 year ago

ਜਵਾਨ ਪੰਜਾਬ ਦੇ ਕਵਿਤਾ ਵਿੱਚ ਆਏ ਵਿਚਾਰਾਂ ਨੂੰ ਆਪਣੇ ਸ਼ਬਦਾਂ ਵਿੱਚ ਲਿਖੋ।​

Answers

Answered by kumrbinayjee7750
7

Answer:

ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।

Similar questions