India Languages, asked by abawa6449, 11 months ago

ਹੇਠ ਲਿਖੇ ਪੈਰੇ ਦੀ ਸੰਖੇਪ-ਰਚਨਾ ਲਗਪਗ ਇੱਕ-ਤਿਹਾਈ ਸ਼ਬਦਾਂ ਵਿਚ ਲਿਖੇ ਅਤੇ ਢੁਕਵਾਂ ਸਿਰਲੇਖ ਵੀ ਦੂਰ
ਕਿਸੇ ਵਿਅਕਤੀ ਨੂੰ ਉਸ ਦੀ ਗਲਤੀ ਦਾ ਅਹਿਸਾਸ ਵੀ ਉਹ ਹੀ ਕਰਵਾ ਸਕਦਾ ਹੈ ਜਿਸ ਨੂੰ ਉਸ ਦੇ ਵਿਗੜਨ
ਦਾ ਦੁੱਖ ਹੈ ਅਤੇ ਉਹ ਵਿਗੜੇ ਨੂੰ ਸੁਧਾਰਨ ਦੀ ਲੋੜ ਸਮਝਦਾ ਹੈ। ਜਿਹੜਾ ਉਸ ਦੀ ਤਰੱਕੀ ਦਾ ਹਵਨ ਦੇ
ਉਸ ਦਾ ਭਲਾ ਸੋਚਦਾ ਹੈ। ਉਹ ਉਸ ਨੂੰ ਨੈਣਾ ਦੇਵੇ ਕਿ ਅਜੇ ਝੋਲੇ ਲੋਕਾਂ ਦਾ ਕਚ ਨਹੀਂ ਵਿਗੜਿਆ ਉਸ ਲਈ
ਘਰ ਦੇ ਬੂਹੇ ਬੰਦ ਨਹੀਂ ਭੁੱਲਾ ਉਹ ਨਾ ਜਾਣੀਏ ਜੋ ਮੁੜ ਘਰ ਆਵੇ ਉਹ ਵੜਾ ਜਿਹਾ ਵੀ ਹੁੰਗਾਰਾ ਭਰੇ ਤਾਂ ।
ਉਸ ਦੀ ਬਾਹ ਫੜ ਲਈ ਜਾਵੇ । ਉਸ ਨੂੰ ਅਹਿਸਾਸ ਕਰਾਇਆ ਜਾਏ ਕਿ ਉਹ ਬਹੁਤ ਕੁਝ ਕਰ ਸਕਦਾ ਹੈ। ਕਿਸੇ ।
ਗਲਤੀ ਤੇ ਇਹ ਅਹਿਸਾਸ ਨਾ ਕਰਾਇਆ ਜਾਏ ਕਿ ਉਸ ਨੇ ਤਾਂ ਨੰਕ ਵਚਾ ਦਿੱਤਾ ਹੈ, ਕੋਈ ਕਿਸੇ ਨੂੰ ਮੂੰਹ ਵਿਖਾਉਣ
ਜੋਗਾ ਹੀ ਨਹੀਂ ਰਿਹਾ ਸਗੋਂ ਗਲਤੀ ਸੁਧਾਰਨ ਦੇ ਮੌਕੇ ਤੇ ਸਾਧਨ ਦਿੱਤੇ ਜਾਣ ਭਾਹ ਦਿੱਤਾ ਜਾਵੇ ਅੱਗੇ ਵਧਣ ਦਾ ।
' ਕਿਉਂਕਿ ਨਾ ਕੋਈ ਦੇਵਤਾ ਜੰਮਦਾ ਹੈ ਤੇ ਨਾ ਦਿੱਤI ਬੰਸ ਸੁਧਾਰ ਲਈ ਉੱਦਮ ਕਰਨ ਦੀ ਕੰਤ ਹੁੰਦੀ ਹੈ।
5 |​

Answers

Answered by surjeetkauraman1322
5

Answer:

ਘਰ ਇਸ ਦਾ ਜਵਾਬ ਹੈ ਘਰ ਹੀ ਹੁੰਦਾ ਹੈ ਜੋ ਵਿਅਕਤੀ ਨੂੰ ਸੁਧਾਰਦਾ ਹੈ

Answered by jdeepmajra01
1

ਹੇਠ ਲਿਖੇ ਪੈਰੇ ਦੀ ਸੰਖੇਪ ਰਚਨਾ ਲਗ ਪਗ ਇਕ ਤਿਹਾਈ ਸਬਦਾਂ ਵਿਚ ਵਿੱਚ ਲਿਖੇ ਅਤੇ ਢੁਕਵੇ ਸਿਰਲੇਖ ਵੀ ਦਿਓ

Similar questions