English, asked by pargatsingh311273, 9 months ago

ਸਭਿਆਚਾਰ ਤੋਂ ਕੀ ਭਾਵ ਹੈ​

Answers

Answered by NavdeepKaurDhindsa
1

Explanation:

ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।[1]

Answered by yk123456
3

Answer:

Explanation:

ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚ

Similar questions