World Languages, asked by satnambath777, 7 months ago

ਡਿਪਟੀ ਕਮਿਸ਼ਨਰ ਨੂੰ ਇੱਕ ਪੱਤਰ ਲਿਖ ਕੇ ਬਜ਼ੁਰਗਾਂ ਦੀ ਸੁਰੱਖਿਆ ਵਧਾਉਣ ਦੀ ਬੇਨਤੀ ਕਰੋ ।​

Answers

Answered by ηιѕн
3

ਡਿਪਟੀ ਕਮਿਸ਼ਨਰ ਨੂੰ ਇੱਕ ਪੱਤਰ ਲਿਖ ਕੇ ਬਜ਼ੁਰਗਾਂ ਦੀ ਸੁਰੱਖਿਆ ਵਧਾਉਣ ਦੀ ਬੇਨਤੀ ਕਰੋ ਡਿਪਟੀ ਕਮਿਸ਼ਨਰ ਨੂੰ ਇੱਕ ਪੱਤਰ ਲਿਖ ਕੇ ਬਜ਼ੁਰਗਾਂ ਦੀ ਸੁਰੱਖਿਆ ਵਧਾਉਣ ਦੀ ਬੇਨਤੀ ਕਰੋ ।

Answered by XxNissixX
23

Explanation:

ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ, ਇਸ ਲਈ ਸਾਨੂੰ ਬਜ਼ੁਰਗਾਂ ਦਾ ਪੂਰਨ ਸਤਿਕਾਰ ਕਰਨਾ ਚਾਹੀਦਾ ਹੈ। ਬਜ਼ੁਰਗ ਭਲਾਈ ਅਤੇ ਸੁਰੱਖਿਆ ਐਕਟ-2007 ਤਹਿਤ ਬਜ਼ੁਰਗਾਂ ਦੀ ਅਣਦੇਖੀ ਅਤੇ ਦੇਖਭਾਲ ਨਾ ਕਰਨਾ ਕਾਨੂੰਨੀ ਅਪਰਾਧ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਅੱਜ ਮਾਤਾ ਪਿਤਾ ਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਸਬੰਧੀ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ ਵੀ ਸ਼ਾਮਿਲ ਸਨ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਬਜੁਰਗ ਭਲਾਈ ਅਤੇ ਸੁਰੱਖਿਆ ਐਕਟ-2007 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਜ਼ੁਰਗਾਂ ਦੀ ਭਲਾਈ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ

Similar questions