India Languages, asked by partakshaliya905, 8 months ago

ਸੈਰ ਕਰਨ ਦੇ ਕਿਹੜੇ ਕਿਹੜੇ ਲਾਭ ਹੁੰਦੇ ਹਨ?​

Answers

Answered by Anonymous
15

Answer:

ਫਿੱਟ ਰਹਿਣ ਲਈ ਲੋਕ ਸਵੇਰ ਦੀ ਸੈਰ ਕਰਦੇ ਹਨ। ਪਰ ਜੇ ਇਸ ਦੌਰਾਨ ਕੁਝ ਵਾਧੂ ਐਕਟੀਵਿਟਿਜ਼ ਵੀ ਕਰ ਲਈਆਂ ਜਾਣ ਤਾਂ ਸਿਹਤ ਨੂੰ ਦੁਗਣਾ ਫਾਇਦਾ ਹੋ ਸਕਦਾ ਹੈ। ਇਨ੍ਹਾਂ ਐਕਟੀਵਿਟਿਜ਼ ਦਾ ਸਰੀਰ 'ਤੇ ਸਕਾਰਾਤਮਕ ਅਸਰ ਪੈਂਦਾ ਹੈ, ਜਿਸ ਨਾਲ ਸਿਹਤ ਸੰਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਸਵੇਰ ਦੀ ਸੈਰ ਦੌਰਾਨ ਕਿਹੜੇ ਕੰਮ ਕਰਨ ਨਾਲ ਦੁਗਣੇ ਫਾਇਦੇ ਹੋਣਗੇ।

Answered by Anonymous
11

ਸੈਰ ਕਰਨ ਨਾਲ ਸਾਡਾ ਸਰੀਰ ਤੰਦਰਸਤ ਹੁੰਦਾ ਹੈ।

\huge\red{\ddot\smile} hope it helps you ✔️ ✅\huge\red{\ddot\smile}

Similar questions