ਲੋਕ ਗੀਤ ਕਿਹੜੇ ਹੁੰਦੇ ਹਨ?
Answers
Answered by
10
Answer:
ਦੇਸੀ ਲੋਕ ਗੀਤਾਂ ਨੇ ਸਾਰਿਆਂ ਨੂੰ ਆਪਣੇ ਦੇਸ਼ ਦੀਆਂ ਸੱਭਿਆਚਾਰਕ ਪ੍ਰਾਪਤੀਆਂ ਵੱਲ ਝਾਤ ਪਾਉਣ ਅਤੇ ਇਸ ਨੂੰ ਸਭ ਨੂੰ ਉਤਸ਼ਾਹਿਤ ਕਰਨ ਲਈ ਹਥਿਆਰ ਵਜੋਂ ਵਰਤਣ ਲਈ ਪ੍ਰੇਰਿਤ ਕੀਤਾ।
Answered by
10
Explanation:
Answer:
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
Similar questions
Hindi,
5 months ago
Accountancy,
5 months ago
Computer Science,
5 months ago
Math,
11 months ago
Math,
1 year ago
Physics,
1 year ago