History, asked by Deepvh, 11 months ago

ਜ਼ਫਰਨਾਮਾ ਕਿਹੜੀ ਭਾਸ਼ਾ ਵਿੱਚ ਲਿਖਿਆ ਗਿਆ ? *

Answers

Answered by prettyishu
4

Explanation:

ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ‎ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ।[1] ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੋਬਿੰਦ ਸਿੰਘ ਨੇ ਇਸਨੂੰ ਪਿੰਡ ਦੀਨੇ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਅਤੇ ਭਾਈ ਦਇਆ ਸਿੰਘ ਅਤੇ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।

I hope it will help you...

Similar questions