ਮਰਦਾਨਗਰ ਵਿੱਚ ਉਨਾਬ ਜੋਤੀ। ਜਦੋਂ
ਗੁਰੂ ਨਾਨਕ ਦੇਵ ਜੀ ਨੂੰ ਸੁਣਾਈ ਤਾਂ ਗੁਰੂ ਨੇ ਕੀ
ਕਿਹਾ
Answers
Explanation:
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।
ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ।[2] ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।[3][4][5] ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।