ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਕਾਰਣਾਂ ਤੇ ਮਹੱਤਵ ਦਸੋ । ਵਿਸਥਾਰ ਪੂਰਵਕ ਦਸੋ।
Answers
Answered by
1
Explanation:
refer to the attachment
Attachments:
Answered by
4
Answer:
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਵਿੱਚ ਸਭ ਤੋਂ ਮੁੱਖ ਯੋਗਦਾਨ ਔਰੰਗਜ਼ੇਬ ਦੀ ਧਾਰਮਿਕ ਕੱਟੜਤਾ ਸੀ।
ਔਰੰਗਜ਼ੇਬ ਸਿੱਖ ਧਰਮ ਦੀ ਵੱਧਦੇ ਪਰਸਾਰ ਨੂ ਸਹਿਨ ਕਰਨ ਲਈ ਤਿਆਰ ਨਹੀਂ ਸੀ।
ਰਾਮ ਰਾਇ ਨੇ ਗੁਰਗੱਦੀ ਪ੍ਰਾਪਤ ਕਰਨ ਲਈ ਔਰੰਗਜ਼ੇਬ ਨੂੰ ਗੁਰੂ ਤੇਗ ਬਹਾਦਰ ਜੀ ਵਿਰੁੱਧ ਭੜਕਾਇਆ।
ਨਕਸਬਦੀਆ ਨੇ ਗੁਰੂ ਜੀ ਵਿਰੁੱਧ ਔਰੰਗਜ਼ੇਬ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ।
ਕਸ਼ਮੀਰੀ ਪੰਡਤਾਂ ਦੀ ਪੁਕਾਰ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ ਤਤਕਾਲੀ ਕਾਰਨ ਬਣੀ।
Hope this helpful......(✷‿✷)
Mark as brainliest
Similar questions