India Languages, asked by rahulmanjhu87, 7 months ago

ਦੇਸ਼ ਭਗਤਾਂ ਦੀਆ ਤਸਵੀਰਾਂ ਲਗਾ ਕੇ ਉਨ੍ਹਾਂ ਬਾਰੇ ਸੰਖੇਪ ਜਾਣਕਾਰੀ ਦਿਉ ​

Answers

Answered by bpushpita88
9

Explanation:

ਭਗਤ ਸਿੰਘ[1] (28 ਸਤੰਬਰ 1907 - 23 ਮਾਰਚ, 1931)[2][3] ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਸੰਗਰਾਮੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ।

ਭਗਤ ਸਿੰਘ ਦਾ ਜਨਮ 28 ਸਤੰਬਰ, 1907 ਨੂੰ ਲਾਇਲਪੁਰ ਜਿਲ੍ਹੇ ਦੇ ਪਿੰਡ ਬੰਗਾ (ਪੰਜਾਬ, ਬਰਤਾਨਵੀ ਭਾਰਤ, ਹੁਣ ਪਾਕਿਸਤਾਨ) ਵਿੱਚ ਹੋਇਆ। ਉਸ ਦਾ ਜੱਦੀ ਘਰ ਭਾਰਤੀ ਪੰਜਾਬ ਦੇ ਨਵਾਂ ਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਜਿਲ੍ਹੇ ਦੇ ਖਟਕੜ ਕਲਾਂ ਪਿੰਡ ਵਿੱਚ ਸਥਿਤ ਹੈ। ਉਸਦੇ ਪਿਤਾ ਦਾ ਨਾਂ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਦਾ ਨਾਂ ਵਿਦਿਆਵਤੀ ਸੀ। ਇਹ ਇੱਕ ਜੱਟ ਸਿੱਖ[4] ਪਰਿਵਾਰ ਸੀ, ਜਿਸਨੇ ਆਰੀਆ ਸਮਾਜ ਦੇ ਵਿਚਾਰਾਂ ਨੂੰ ਅਪਣਾ ਲਿਆ ਸੀ। ਉਸ ਦੇ ਜਨਮ ਵੇਲੇ ਉਸ ਦੇ ਪਿਤਾ ਅਤੇ ਦੋ ਚਾਚਿਆਂ, ਅਜੀਤ ਸਿੰਘ ਅਤੇ ਸਵਰਨ ਸਿੰਘ ਦੀ ਜੇਲ੍ਹ ਵਿਚੋਂ ਰਿਹਾਈ ਹੋਈ ਸੀ ਜਿਸ ਕਾਰਨ ਉਸ ਨੂੰ ਭਾਗਾਂ ਵਾਲਾ ਸਮਝਿਆ ਗਿਆ।[5] ਉਸ ਦੇ ਵਡੇਰੇ ਭਾਰਤੀ ਆਜ਼ਾਦੀ ਲਹਿਰਾਂ ਵਿੱਚ ਸਰਗਰਮ ਸਨ, ਕੁਝ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਨੌਕਰੀ ਕਰਦੇ ਰਹੇ ਸਨ।

hope it helps u dear❤️❤️❤️

mark me as brainliest☺️☺️☺️

Answered by ravimdersidhu14
0

Explanation:

I hope this is

helpful for you

Attachments:
Similar questions