Art, asked by samaira2728, 7 months ago

ਬਠਿੰਡਾ ਜ਼ਿਲ੍ਹਾ ਵਿਚ ਕਿਹੜੀ ਉਪ ਭਾਸ਼ਾ ਬੋਲੀ ਜਾਂਦੀ ਹੈ??​

Answers

Answered by jbiplobdb
5

Answer:

ਜ਼ਿਲ੍ਹਾ ਬਠਿੰਡਾ, ਸੰਗਰੂਰ, ਫ਼ਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ ਅਤੇ ਫਿਰੋਜ਼ਪੁਰ ਦਾ ਕੁਝ ਹਿੱਸਾ ਸ਼ਾਮਿਲ ਹੈ। ਪਟਿਆਲੇ ਜ਼ਿਲ੍ਹੇ ਦੀ ਪੱਛਮੀ ਭਾਗ ਵਿੱਚ ਮਲਵਈ ਬੋਲੀ ਜਾਂਦੀ ਹੈ। ਫਾਜ਼ਿਲਕਾ ਵਾਲੇ ਗੁੱਠ ਤੋਂ ਪਾਰ ਪਾਕਿਸਤਾਨ ਵਾਲੇ ਪਾਸੇ ਦੀ ਕੁਝ ਸਿੱਖ-ਹਿੰਦੂ ਵਸੋਂ ਮਲਵਈ ਬੋਲਦੀ ਹੈ।

Explanation:

Similar questions