India Languages, asked by kvasu9994, 10 months ago

ਇਸਤਰੀ ਵਿੱਦਿਆ ਦੀ ਸੰਸਾਰ ਵਿੱਚ ਕਿੰਨੀ ਮਹੱਤਤਾ ਹੈ ਇਸ ਬਾਰੇ ਇਕ ਪੱਤਰ ਰਾਹੀਂ ਆਪਣੀ ਛੋਟੀ ਭੈਣ ਨੂੰ ਦੱਸਦਿਆਂ ਉੱਚ
ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕਰੋ।​

Answers

Answered by bhoomibhardwaj4u
3

Answer:

ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।[1]

ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।

ਕੁਝ ਸਰਕਾਰਾਂ ਅਤੇ ਸੰਯੁਕਤ ਰਾਸ਼ਟਰ ਦੁਆਰਾ ਸਿੱਖਿਆ ਦੇ ਅਧਿਕਾਰ ਨੂੰ ਮਾਨਤਾ ਦਿੱਤੀ ਗਈ ਹੈ। ਦੁਨੀਆਂ ਦੇ ਜ਼ਿਆਦਾਤਰ ਖੇਤਰਾਂ ਵਿੱਚ, ਕਿਸੇ ਖਾਸ ਉਮਰ ਦੇ ਲਈ ਸਿੱਖਿਆ ਨੂੰ ਲਾਜ਼ਮੀ ਬਣਾਇਆ ਗਿਆ ਹੈ।

Similar questions