ਪੈਪਸੂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ ਜਾਵੇ
Answers
Answered by
5
Answer:
ਪੈਪਸੂ ਅੰਗਰੇਜ਼ੀ ਦੇ ਸ਼ਬਦ PEPSU ਤੋਂ ਆਇਆ ਹੈ। ਇਸ ਦਾ ਮਤਲਬ ਹੈ ਪਟਿਆਲਾ ਐਂਡ ਈਸਟ ਪੰਜਾਬ ਸਟੇਟ ਯੂਨੀਅਨ। ਅੰਗਰੇਜ਼ਾਂ ਅਧੀਨ ਪੰਜਾਬ ਦਾ ਇਹ ਇੱਕ ਪ੍ਰੈਮਿਸਿਜ ਸੀ | ਪੈਪਸੂ 1948 ਤੋਂ 1956 ਤੱਕ ਭਾਰਤ ਦਾ ਪ੍ਰਾਂਤ ਰਿਹਾ ਸੀ। ਇਹ ਅੱਠ ਪ੍ਰਿੰਸਲੀ ਪ੍ਰਾਤਾਂ, ਪਟਿਆਲਾ, ਜੀਂਦ, ਨਾਭਾ, ਫਰੀਦਕੋਟ, ਕਲਸੀਆ, ਮਲੇਰਕੋਟਲਾ, ਕਪੂਰਥਲਾ ਅਤੇ ਨਾਲਾਗੜ੍ਹ ਤੋਂ ਮਿਲਕੇ ਬਣਿਆ ਸੀ। ਇਹ 15 ਜੁਲਾਈ, 1948 'ਚ ਬਣਿਆ ਅਤੇ 1950 ਵਿੱਚ ਭਾਰਤ ਦਾ ਪ੍ਰਾਂਤ ਰਿਹਾ। ਇਸ ਦੀ ਰਾਜਧਾਨੀ ਪਟਿਆਲਾ[1] ਸੀ। ਇਸ ਪ੍ਰਾਂਤ ਦਾ ਖੇਤਰਫਲ 26,208 ਵਰਗ ਕਿਲੋਮੀਟਰ ਸੀ, ਅਤੇ ਸ਼ਿਮਲਾ, ਕਸੌਲੀ, ਕੰਡਾਘਾਟ, ਧਰਮਪੁਰ ਅਤੇ ਚੈਲ ਇਸ ਦਾ ਹਿੱਸਾ ਸਨ।
Attachments:
Similar questions