Social Sciences, asked by apapu45792, 9 months ago

ਗੁਰੂ ਨਾਨਕ ਦੇਵ ਜੀ ਨੇ ਮੁਢਲੇ ਜੀਵਨ ਵਿੱਚ ਕੀ-ਕੀ ਕਿੱਤੇ ਅਪਣਾਏ ?​

Answers

Answered by vanshikavikal448
26

hey mate your answer is here ⬇️⬇️⬇️⬇️

ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।[1]

Similar questions