Biology, asked by harnek83rajpal, 10 months ago

ਸਿੰਕਦਰ ਲੋਧੀ ਕਿਸਨੁ
ਪੰਜਾਬ ਦਾ ਸੁਬੇਦਾਰ
ਨਿਯੁਕਤ ਕੀਤਾ ।

Answers

Answered by Anonymous
3

Explanation:

ਸਿਕੰਦਰ (ਅੰਗਰੇਜੀ: Alexander the Great) ਫੈਲਕੂਸ ਦਾ ਬੇਟਾ ਅਤੇ ਪੁਰਾਤਨ ਯੂਨਾਨ ਦੀ ਮਕਦੂਨ ਬਾਦਸ਼ਾਹੀ ਦਾ ਬਾਦਸ਼ਾਹ ਸੀ। 13 ਸਾਲ ਦੀ ਉਮਰ ਵਿੱਚ ਉਸ ਨੂੰ ਸਿੱਖਿਆ ਦੇਣ ਦੀ ਜਿੰਮੇਵਾਰੀ ਅਰਸਤੂ ਨੂੰ ਸੌਂਪੀ ਗਈ।ਇਸ ਨੇ ਈਰਾਨ ਦੇ ਬਾਦਸ਼ਾਹ ਨੂੰ ਫਤਹਿ ਕਰਕੇ ਈਸਵੀ ਸਨ ਤੋਂ 327 ਸਾਲ ਪਹਿਲਾਂ ਹਿੰਦੁਸਤਾਨ ਤੇ ਚੜ੍ਹਾਈ ਕੀਤੀ ਅਤੇ ਪੰਜਾਬ ਦੇ ਰਾਜਾ ਪੋਰਸ (Porus) ਨੂੰ ਜੇਹਲਮ ਦੇ ਕੰਢੇ ਹਾਰ ਦਿੱਤੀ ਅਤੇ ਫਿਰ ਉਹ ਦੋਵੇਂ ਮਿੱਤਰ ਬਣ ਗਏ। ਸਿਕੰਦਰ ਬਿਆਸ ਨਦੀ ਤਕ ਆਕੇ ਦੇਸ ਨੂੰ ਮੁੜ ਗਿਆ। ਇਸ ਦਾ ਦੇਹਾਂਤ 323 ਈ.ਪੂ. ਵਿੱਚ ਹੋਇਆ ਜਿਸ ਦਾ ਕੋਈ ਸਪਸ਼ਟ ਕਾਰਨ ਨਹੀਂ ਪਤਾ ਲੱਗਿਆ।

Similar questions