ਪੁਰਾਤਨ ਗੁਰਮੁਖੀ ਲਿੱਪੀ ਵਿੱਚ ਕੋਲ ਕਿੰਨੇ ਵਰਨ/ਅੱਖਰ ਹਨ ?
Answers
Answered by
1
Answer:
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ।[1][2][3] ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ,[3] ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ।[2][3] ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ[4] ਆਖਿਆ ਜਾਂਦਾ ਹੈ।
Similar questions
Computer Science,
4 months ago
English,
4 months ago
Physics,
8 months ago
Science,
8 months ago
Social Sciences,
11 months ago
Science,
11 months ago