Social Sciences, asked by s9245581s, 9 months ago

ਅਮਰੀਕਨ ਸੱਭਿਅਤਾ ਨਾਮੀ ਪਾਠ-ਐਸਨ ਕਿਸ ਸਫ਼ਰਨਾਮਾ ਲੇਖਕ ਦੀ ਰਚਨਾ ਹੈ?​

Answers

Answered by vanshikavikal448
26

hey mate your answer is here ⬇️⬇️⬇️

ਸਫ਼ਰਨਾਮਾ ਅੰਗਰੇਜ਼ੀ ਭਾਸ਼ਾ ਦੇ ਸ਼ਬਦ ਟਰੈਵਲੌਗ(travelogue) ਦਾ ਸਮਾਨਾਰਥੀ ਹੈ, ਜਿਸਦੇ ਅਰਥ ਹਨ-ਯਾਤਰਾ-ਅਨੁਭਵਾਂ ਨੂੰ ਬਿਆਨ ਕਰਨ ਵਾਲੀ ਪੁਸਤਕ।[1] ਸਾਹਿਤ ਕੋਸ਼ ਅਨੁਸਾਰ ਜਿਸ ਸਾਹਿਤ ਵਿਧਾ ਵਿਚ ਸਫ਼ਰ ਬਾਰੇ ਵਿਵਰਣ ਦਿੱਤਾ ਗਿਆ ਹੋਵੇ, ਉਸ ਨੂੰ ਸਫ਼ਰਨਾਮਾ ਕਹਿੰਦੇ ਹਨ।[2] ਪੰਜਾਬੀ ਕੋਸ਼ ਅਨੁਸਾਰ ਸਫ਼ਰਨਾਮਾ ਉਹ ਡਾਇਰੀ ਹੈ, ਜਿਸ ਵਿਚ ਸਫ਼ਰ ਦੇ ਹਾਲ-ਹਵਾਲ ਲਿਖੇ ਹੋਣ।[3] ਜੀਤ ਸਿੰਘ ਸੀਤਲ ਸਫ਼ਰਨਾਮੇ ਬਾਰੇ ਲਿਖਦੇ ਹਨ ਕਿ ਇਸ ਵਿਚ ਕਿਸੇ ਵਿਅਕਤੀ ਦੇ ਯਾਤਰਾ ਸਮਾਚਾਰ ਵਰਣਨ ਕੀਤੇ ਜਾਂਦੇ ਹਨ। ਭਾਵੇਂ ਇਸ ਸਾਹਿਤਕ ਰੂਪ ਦਾ ਸਮਾਚਾਰ ਘਟਨਾਕ੍ਰਮ ਅਨੁਸਾਰ ਚੱਲਦਾ ਹੈ ਪਰ ਵਿਸ਼ੇਸ਼ ਉਤਸੁਕਤਾ ਉਸ ਵਿਅਕਤੀ ਬਾਰੇ ਨਹੀਂ ਹੁੰਦੀ ਸਗੋਂ ਉਸ ਵਿਸ਼ੇਸ਼ ਭੂਮੀ ਜਾਂ ਸਭਿਅਤਾ ਦੀ ਹੁੰਦੀ ਹੈ ਜੋ ਯਾਤਰਾ ਦਾ ਕੇਂਦਰ ਬਣਦੀ ਹੈ।[4]

ਇਸ ਤਰਾਂ ਸਫ਼ਰਨਾਮਾ ਕਿਸੇ ਲੇਖਕ ਦਾ ਉਸ ਦੇ ਕਿਸੇ ਸਫ਼ਰ ਬਾਰੇ ਤਜਰਬਿਆਂ ਦਾ ਰਿਕਾਰਡ ਹੁੰਦਾ ਹੈ। ਕਵਿਤਾ, ਨਾਵਲ ਆਦਿ ਵਾਂਗ ਇਹ ਵੀ ਸਾਹਿਤ ਦਾ ਇੱਕ ਰੂਪ ਅਤੇ ਕਿਸਮ ਹੈ। ਸਫ਼ਰਨਾਮੇ ਵਿਚ ਜਾਣਕਾਰੀ ਦਾ ਘੇਰਾ ਵਿਸ਼ਾਲ ਹੁੰਦਾ ਹੈ। ਪੰਜਾਬੀ ਦੇ ਸਫ਼ਰਨਾਮਿਆਂ ਵਿੱਚ ਬਲਰਾਜ ਸਾਹਨੀ ਦਾ ਮੇਰਾ ਪਾਕਿਸਤਾਨੀ ਸਫ਼ਰਨਾਮਾ ਅਤੇ ਲਾਲ ਸਿੰਘ ਕਮਲਾ ਅਕਾਲੀ ਦੇ ਸਫ਼ਰਨਾਮੇ ਜ਼ਿਕਰਯੋਗ ਹਨ।

Similar questions