ਪਲਵਾਂ ਦੀ ਰਾਜਧਾਨੀ ਦਾ ਨਾਮ ਦੱਸੋ
Answers
Answered by
2
Explanation:
ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
Similar questions