ਇਸਲਾਮ ਦੀ ਸਥਾਪਨਾ ਕਿਥੇ ਕਿਤੀ ਗਈ?
Answers
Answered by
4
Explanation:
ਇਸਲਾਮ (ਅਰਬੀ: الإسلام ਆਲ-ਇਸਲਾਮ IPA: [ælʔɪsˈlæːm] ( ਸੁਣੋ)) ਇੱਕ ਏਕੀਸ਼ਵਰਵਾਦੀ ਧਰਮ ਹੈ ਜੋ ਅੱਲ੍ਹਾ ਦੇ ਵੱਲੋਂ ਅੰਤਮ ਰਸੂਲ ਅਤੇ ਨਬੀ, ਮੁਹੰਮਦ ਦੁਆਰਾ ਇਨਸਾਨਾਂ ਤੱਕ ਪਹੁੰਚਾਈ ਗਈ ਅੰੰਤਿਮ ਰੱਬੀ ਕਿਤਾਬ (ਕੁਰਆਨ) ਦੀ ਸਿੱਖਿਆ ਉੱਤੇ ਸਥਾਪਤ ਹੈ। ਯਾਨੀ ਦਨਿਆਵੀ ਤੌਰ 'ਤੇ ਅਤੇ ਧਾਰਮਿਕ ਤੌਰ 'ਤੇ ਇਸਲਾਮ (ਅਤੇ ਮੁਸਲਮਾਨ ਨਜ਼ਰੀਏ ਦੇ ਅਨੁਸਾਰ ਆਖ਼ਰੀ ਧਰਮ ਸੁਧਾਰ) ਦਾ ਆਗਾਜ਼, 610 ਤੋਂ 632 ਤੱਕ, ਤਕਰੀਬਨ 23 ਬਰਸ ਦੇ ਅਰਸੇ ਵਿੱਚ ਆਖਰੀ ਨਬੀ ਹਜ਼ਰਤ ਮੁਹੰਮਦ ਸੱਲੀ ਅੱਲ੍ਹਾ ਅਲੀਆ ਵ ਆਲਾਹ ਵਸੱਲਮ ਪਰ ਨਾਜ਼ਲ ਇਲਹਾਮ (ਕੁਰਆਨ) ਨਾਲ ਹੁੰਦਾ ਹੈ। ਕੁਰਆਨ ਅਰਬੀ ਭਾਸ਼ਾ ਵਿੱਚ ਨਾਜਿਲ ਹੋਇਆ (ਗੁਪਤ ਕਾਰਨ: ਆਲਲਸਾਨ ਕੁਰਆਨ) ਅਤੇ ਉਸੇ ਭਾਸ਼ਾ ਵਿੱਚ
Answered by
2
Answer:
ਮੁਸਲਮਾਨਾਂ ਦੇ ਅਨੁਸਾਰ ਈਸ਼ਵਰ ਅਦਵਿਤੀ ਹੈ: ਉਸਦੇ ਵਰਗਾ ਅਤੇ ਕੋਈ ਨਹੀਂ। ਇਸਲਾਮ ਵਿੱਚ ਰੱਬ ਦੀ ਇੱਕ ਵਿਲੱਖਣ ਅਵਧਾਰਣਾ ...
Similar questions