India Languages, asked by gurjit24373, 9 months ago

ਸਿੱਖ ਇਤਿਹਾਸ ਨਾਲ ਸੰਬੰਧਿਤ ਪੰਜ ਮਹੱਤਵਪੂਰਨ
ਸਖਸ਼ੀਅਤਾਂ ਦੇ ਨਾਂ ਲਿਖਣ।​

Answers

Answered by GujjarBoyy
4

Explanation:

ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। [1] ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ।[2][3][4] ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।[5]

ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।

MARK ME AS BRAINLIEST...VEERE

FOLLOW ME...

Similar questions