ਤੇਰਾ ਨਾਮ ਧਿਆਈਦਾ ਸਾਈਂ ਸੂਫ਼ੀ ਕਾਵਿ
ਦਾ ਕੇਂਦਰੀ ਭਾਵ ਲਿਖੋ
Answers
Answer:
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟਾ-ਲਟ ਬਲਦੀ ਲਾਟ।”1.[1]
Explanation:
please follow me and like please