ਭਾਰਤੀ ਰਾਸ਼ਟਰੀ ਕਾਂਗਰਸ ਦੀ ਸਥਾਪਨਾ ਕਿਸ ਨੇ ਕੀਤੀ
Answers
Answered by
0
Answer:
ਭਾਰਤੀ ਰਾਸ਼ਟਰੀ ਕਾਂਗਰਸ (ਜਾਂ ਇੰਡੀਅਨ ਨੈਸ਼ਨਲ ਕਾਂਗਰਸ) ਭਾਰਤ ਦਾ ਇੱਕ ਰਾਜਨੀਤਕ ਦਲ ਹੈ। ਇਸ ਨੂੰ ਆਮ ਤੌਰ 'ਤੇ ਇਕੱਲਾ 'ਕਾਂਗਰਸ' ਵੀ ਕਿਹਾ ਜਾਂਦਾ ਹੈ। ਇਹ ਭਾਰਤ ਦੇ ਦੋ ਵੱਡੇ ਦਲਾਂ ਵਿੱਚੋਂ ਇੱਕ ਹੈ। ਇਹ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰੀ ਦਲ ਹੈ ਅਤੇ ਸਭ ਤੋਂ ਪੁਰਾਣੇ ਲੋਕਤੰਤਰੀ ਦਲਾਂ ਵਿੱਚੋਂ ਇੱਕ ਹੈ।[3][4][5] ਇਸ ਦਲ ਦੀ ਸਥਾਪਨਾ 1885 ਵਿੱਚ ਹੋਈ ਸੀ। ਮਿ. ਏ ਓ ਹਿਊਮ[6] ਨੇ ਇਸ ਦਲ ਦੀ ਸਥਾਪਨਾ ਵਿੱਚ ਪ੍ਰੇਰਨਾਮਈ ਭੂਮਿਕਾ ਨਿਭਾਈ ਸੀ। ਇਸ ਦਾ ਵਰਤਮਾਨ ਪ੍ਰਧਾਨ ਰਾਹੁਲ ਗਾਂਧੀ ਹੈ। ਇਹ ਦਲ ਕਾਂਗਰਸ ਸੰਦੇਸ਼ ਦਾ ਪ੍ਰਕਾਸ਼ਨ ਕਰਦਾ ਹੈ। ਇਸ ਦੇ ਯੁਵਕ ਸੰਗਠਨ ਦਾ ਨਾਂਅ ਭਾਰਤੀ ਯੁਵਾ ਕਾਂਗਰਸ ਹੈ।
Answered by
0
Answer:
い おんたのうぁてようあれてっぃんgー
Explanation:
っっっっっっっっっっっっっっh
Similar questions