History, asked by jp014449, 8 months ago

ਛੇਵੀਂ ਸਦੀ ਈ: ੫: ਵਿਚ ਭਾਰਤ ਵਿਚ ਜਨਮ ਲੈਂਣ
ਵਾਲੇ ਦੋ ਪ੍ਰਮੁੱਖ ਧਰਮਾਂ ਦੇ ਨਾਂ ਲਿਖੋ ?ਐ​

Answers

Answered by ramya7896
0

Answer:

ਅਬੁਲ ਮੁਜ਼ਾਫਰ ਮੁਹਿਦੀਨ ਮੁਹੰਮਦ ਔਰੰਗਜ਼ੇਬ (4 ਨਵੰਬਰ, 1618 -3 ਮਾਰਚ, 1707) ਜਿਸ ਨੂੰ ਆਮ ਤੌਰ ਤੇ ਔਰੰਗਜ਼ੇਬ ਕਿਹਾ ਜਾਂਦਾ ਹੈ ਉਸ ਨੇ 49 ਸਾਲ (ਮਤਲਬ 1707 ਆਪਣੀ ਮੌਤ ਤੱਕ) ਰਾਜ ਕੀਤਾ। ਉਹ ਛੇਵੇਂ ਮੁਗਲ ਸ਼ਾਸਕ ਸਨ। ਉਹਨਾਂ ਨੇ ਲਗਭਰ ਸਾਰੇ ਭਾਰਤ ਦੇ ਹਿਸਿਆਂ ਤੇ ਰਾਜ ਕੀਤਾ। ਉਹ ਅਕਬਰ ਦੇ ਬਾਅਦ ਸਭ ਤੋਂ ਜ਼ਿਆਦਾ ਸਮਾਂ ਤੱਕ ਹਕੂਮਤ ਕਰਨ ਵਾਲਾ ਮੁਗ਼ਲ ਸ਼ਾਸਕ ਸੀ। ਆਪਣੇ ਜੀਵਨਕਾਲ ਵਿੱਚ ਉਸਨੇ ਦੱਖਣ ਭਾਰਤ ਵਿੱਚ ਮੁਗ਼ਲ ਸਾਮਰਾਜ ਦਾ ਵਿਸਥਾਰ ਕਰਨ ਦੀ ਲਗਦੀ ਵਾਹ ਕੋਸ਼ਿਸ਼ ਕੀਤੀ ਪਰ ਉਸਦੀ ਮੌਤ ਦੇ ਬਾਦ ਮੁਗ਼ਲ ਸਾਮਰਾਜ ਖਿੰਡਣ ਲੱਗ ਪਿਆ।

Similar questions