ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਤੱਕ ਸਿੱਖਾਂ ਦੀ ਸੰਖਿਆ ਬਹੁਤ ਵੱਧ ਗਈ ਸੀ।ਗੁਰੂ ਜੀ ਦਾ ਸਾਰੇ ਸਿੱਖਾਂ ਤੱਕ ਪਹੁੰਚਣਾ ਕਾਫੀ ਕਠਿਨ ਸੀ।ਸੋ ਗੁਰੂ ਜੀ ਨੇ ਆਪਣੇ ਅਧਿਆਤਮਕ ਸਾਮਰਾਜ ਨੂੰ 22 ਹਿੱਸਿਆਂ ਵਿੱਚ ਵੰਡ ਦਿੱਤਾ।ਜਿਸ ਵਿੱਚ ਇੱਕ ਪ੍ਰਭਾਵਸ਼ਾਲੀ ਸਿੱਖ ਨੂੰ ਨਿਯੁਕਤ ਕੀਤਾ ਗਿਆ।ਇਸ ਸਿਸਟਮ ਨੂੰ ਕੀ ਕਿਹਾ ਜਾਂਦਾ ਹੈ?
Answers
Answered by
2
Answer:
this is also called manji pratha
Similar questions