Social Sciences, asked by sukhik740, 8 months ago

ਤਸਵੀਰ ਵਿਚਲਾ ਇਹ ਪੌਦਾ ਅਕਸਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਾਇਆ ਜਾਂਦਾ ਹੈ। ਇਹ ਪੌਦਾ ਅਲਰਜੀ, ਸਾਹ ਅਤੇ ਚਮੜੀ ਦੇ ਰੋਗ ਕਰ ਸਕਦਾ ਹੈ। ਇਸ ਤੋਂ ਬਚਕੇ ਰਹਿਣਾ ਬੱਚਿਓ।ਕੀ ਤੁਹਾਨੂੰ ਇਸਦਾ ਨਾਮ ਪਤਾ ਹੈ?​

Attachments:

Answers

Answered by Anonymous
5

ਸੋਧੋ

ਪੰਜਾਬੀ ਸੱਭਿਆਚਾਰ

ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ। ਜਿਸ ਵਿੱਚ ਉਹਨਾਂ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ, ਕੀਮਤਾਂ, ਮੰਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਭਾਰਤ ਉੱਤੇ ਸਮੇਂ-ਸਮੇਂ ਹਮਲੇ ਕਰਨ ਵਾਲੀਆਂ ਕੌਮਾਂ ਦੇ ਬਹੁਤ ਵੱਡੇ ਭਾਗ ਨੇ ਹਮੇਸ਼ਾਂ ਲਈ ਪੰਜਾਬ ਦੇ ਪੱਕੇ ਵਸਨੀਕ ਬਣ ਜਾਣਾ ਪਸੰਦ ਕੀਤਾ। ਇਸੇ ਲਈ ਪੰਜਾਬ ਦੇ ਸੱਭਿਆਚਾਰ ਨੂੰ ਮਿਸ਼ਰਤ ਸੱਭਿਆਚਾਰ ਕਿਹਾ ਜਾਂਦਾ ਹੈ। ਪੰਜਾਬ ਦੀ ਭੂਗੋਲਿਕ ਸਥਿਤੀ ਅਜਿਹੀ ਰਹੀ ਹੈ ਕਿ ਪੰਜਾਬ ਨੂੰ ਭਾਰਤ ਦਾ ਪ੍ਰਵੇਸ਼-ਦੁਆਰ ਕਿਹਾ ਜਾਂਦਾ ਹੈ। ਜਿੰਨੇ ਵੀ ਹਮਲਾਵਰ ਭਾਰਤ ਵੱਲ ਆਏ ਉਹ ਪੰਜਾਬ ਵਿੱਚੋਂ ਹੀ ਲੰਘੇ। ਇਸ ਤਰ੍ਹਾਂ ਵਿਭਿੰਨ ਨਸਲਾਂ, ਜਾਤਾਂ, ਧਰਮਾਂ ਦੀ ਸੁਮੇਲ ਭੂਮੀ ਬਣਦਾ ਗਿਆ। ਇਸੇ ਕਰਕੇ ਪੰਜਾਬੀ ਸੱਭਿਆਚਾਰ ਦੇ ਕੁਝ ਕੇਂਦਰੀ ਪੱਖ ਹੋਰ ਸੱਭਿਆਚਾਰਾਂ ਨਾਲੋਂ ਮੂਲ ਰੂਪ ਵਿਚ ਵੱਖਰੇ ਹਨ।

Similar questions