CBSE BOARD X, asked by guridhillon87, 9 months ago

ਅਕਬਾਲ ਸ਼ਬਦ ਦਾ ਸ਼ੁੱਧ ਰੂਪ ਚੁਣੋ​

Answers

Answered by Anonymous
13

Answer:

ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।

ye maine google me se copy kara hai not sure......xD

Answered by samarkukreja35
1

Answer:

ਇਕਬਾਲ

Explanation:

ੲਿਹ ਇਸ ਦਾ ਸਹੀ ਉੱਤਰ ਹੈ

Similar questions