India Languages, asked by harpreetgholia01, 9 months ago

ਸ਼ਹੀਦ ਭਗਤਸਿੰਘ ਬਾਰੇ ਲਿਖੋ​

Answers

Answered by Anonymous
38

\fcolorbox{yellow}{aqua}{Answer}

ਭਗਤ ਸਿੰਘ (28 ਸਤੰਬਰ 1907 - 23 ਮਾਰਚ 1931)ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਸੰਗਰਾਮੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ।

Similar questions