ਹਵਾਂ ਵਿੱਚ ਕੋਟ ਭੂਲ ਰਿਹਾ ਹੈ ?
Answers
Explanation:
ਬ੍ਰਹਿਮੰਡ ਕੁੱਲ ਸਮਾਂ ਸਥਾਨ ਅਤੇ ਵਿਚਲਾ ਸਭ ਕੁਝ ਹੈ।[2][3][4][5] ਇਸ ਵਿੱਚ ਗ੍ਰਹਿ, ਤਾਰੇ, ਗਲੈਕਸੀਆਂ, ਅੰਤਰ ਗਲੈਕਟਿਕ ਸਪੇਸ ਦੇ ਤੱਤ, ਨਿੱਕੇ ਤੋਂ ਨਿੱਕੇ ਉਪ-ਪਰਮਾਣੂ ਕਣ, ਅਤੇ ਕੁੱਲ ਪਦਾਰਥ ਅਤੇ ਊਰਜਾ ਸ਼ਾਮਿਲ ਹੈ। ਬਹੁਤੀ ਸੰਭਾਵਨਾ ਹੈ ਕਿ ਇਸ ਪਦਾਰਥ ਅਤੇ ਊਰਜਾ ਦੀ ਬਹੁਗਿਣਤੀ ਹਨੇਰੇ ਪਦਾਰਥ ਅਤੇ ਹਨੇਰੀ ਊਰਜਾ ਦੇ ਰੂਪ ਵਿੱਚ ਹੈ।[6][7]
ਵਿਗਿਆਨ ਮੁਤਾਬਕ ਸ੍ਰਿਸ਼ਟੀ ਰਚਨਾ ਤੋਂ ਪਹਿਲਾਂ ਸ਼ਕਤੀ ਦਾ ਅਥਾਹ ਸਮੁੰਦਰ ਭਖਦੇ ਹੋਏ ਅੱਗ ਦੇ ਗੋਲੇ ਵਾਂਗੂੰ ਇੱਕ ਬਿੰਦੂ ਰੂਪ ਵਿੱਚ ਸੀ। ਬਿੱਗ ਬੈਂਗ ਤੋਂ ਪਹਿਲਾਂ ਪਦਾਰਥ ਨਹੀਂ ਸੀ, ਸਿਰਫ਼ ਤੇ ਸਿਰਫ਼ ਊਰਜਾ ਜਾਂ ਸ਼ਕਤੀ ਹੀ ਸੀ ਪਰ ਉਹ ਊਰਜਾ ਜਾਂ ਸ਼ਕਤੀ ਇੱਕ ਨਿੱਕੇ ਤੋਂ ਵੀ ਨਿੱਕੇ (ਆਨੰਤ ਤਕ ਨਿੱਕੇ) ਬਿੰਦੂ ’ਤੇ ਕੇਂਦਰਿਤ ਸੀ। ਵਿਗਿਆਨ ਦੇ ਹਿਸਾਬੀ ਮਾਡਲ ਅਸਲ ਵਿੱਚ ਬਿਗ ਬੈਂਗ ਦੇ ਸ਼ੁਰੂ ਹੋਣ ਤੋਂ ਸਕਿੰਟ ਦੇ ਕੁਝ ਪਲ ਮਗਰੋਂ ਸ਼ੁਰੂ ਹੁੰਦੇ ਹਨ। ਇਸ ਬਿੰਦੂ ਵਿੱਚ ਫਿਰ ਧਮਾਕਾ ਹੋਇਆ ਜਿਸ ਤੋਂ ਬਾਅਦ ਸ਼ਕਤੀ ਨੇ ਪਦਾਰਥ ਦਾ ਰੂਪ ਧਾਰਨਾ ਸ਼ੁਰੂ ਕੀਤਾ। ਇਹ ਰੂਪਾਂਤਰਣ ਦੀ ਕਿਰਿਆ ਹੁਣ ਤੱਕ ਜਾਰੀ ਹੈ।
ਇੱਕ ਵੱਡਾ ਧਮਾਕਾ ਹੋਇਆ ਜਿਸ ਨਾਲ ਬ੍ਰਹਿਮੰਡ ਦੀ ਸ਼ੁੁਰੂਆਤ ਹੋਈ, ਉਸ ਸਮੇਂ ਤੋਂ ਲੈ ਕੇ ਹੁਣ ਤਕ ਬ੍ਰਹਿਮੰਡ ਫੈਲਦਾ ਜਾ ਰਿਹਾ ਹੈ। ਭੌਤਿਕ ਵਿਗਿਆਨ ਵਿੱਚ ਚਾਰ ਤਾਕਤਾਂ ਨੂੰ ਪ੍ਰਮੁੱਖ ਮੰਨਿਆ ਗਿਆ ਹੈ। ਉਨ੍ਹਾਂ ਦੇ ਨਾਂ ਹਨ