History, asked by saabsabka37408, 8 months ago

ਤੁਸੀਂ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਅੰਮ੍ਰਿਤਸਰ ਆਏ ਹੋ। ਕੀ ਤੁਸੀਂ ਦੱਸ ਸਕਦੇ ਹੋਂ ਇਸ ਪਵਿੱਤਰ ਨਗਰ ਦੀ ਸਥਾਪਨਾ ਕਿਸ ਗੁਰੂ ਸਾਹਿਬਾਨ ਜੀ ਨੇ ਕੀਤੀ ਸੀ ?​

Answers

Answered by genius3master
2

Answer:

ਦਰਬਾਰ ਸਾਹਿਬ ਦੀ ਨੀਂਹ ਪੱਥਰ ਸਾਂਈ ਮੀਆਂ ਮੀਰ ਜੀ ਨੇ ਰੱਖੀ ਸੀ

ਅਤੇ ਨਿਰਮਾਣ ਧੰਨ ਸ੍ਰੀ ਗੁਰੂ ਰਾਮਦਾਸ ਜੀ ਨੇ ਕਰਵਾਇਆ ਸੀ‌‌‍ , ਅਤੇ ਪੂਰੀ ੳੁਸਾਰੀ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਕਰਵਾਈ ਸੀ।

Explanation:

please follow me I will send you more answer in details . and mark as brainliest

Similar questions