ਸਾਰਾਗੜ੍ਹੀ' ਇਤਿਹਾਸ ਦੇ ਪੰਨਿਆਂ ਵਿੱਚ ਬੜੀ ਵੱਡੀ ਥਾਂ ਕਿਉਂ ਮੱਲੀ ਬੈਠਾ ਹੈ?
Answers
Answered by
3
Answer:
- ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ (36 ਸਿੱਖ ਰੈਜਮੈਂਟ) ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ 'ਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।
Similar questions