Social Sciences, asked by sardiwalsurinder003, 8 months ago

ਅਜ਼ਾਦ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਕੌਣ ਹਨ ? *​

Answers

Answered by Anonymous
4

Answer:

ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ[1] ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।

Answered by Anonymous
23

ਡਾ. ਭੀਮ ਰਾਓ ਅੰਬੇਦਕਰ ਜੀ ਅਜ਼ਾਦ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਸਨ |

Similar questions
Math, 1 year ago