Hindi, asked by priyapaswan3388, 8 months ago

ਪੰਜਾਬੀ ਭਾਸ਼ਾ ਦੀ ਓਪ - ਭਾਸ਼ਾ ਕਿਹੜੀ ਹੈ ?​

Answers

Answered by Anonymous
8

Answer:

ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: ‎پنجابی‎) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ।ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ਼ ਸਬੰਧਿਤ ਕਿਸੇ ਵੀ ਚੀਜ਼ ਲਈ ਵਰਤਿਆ ਜਾਂਦਾ ਹੈ, ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲ਼ਿਆਂ ਨੂੰ 'ਪੰਜਾਬੀ' ਹੀ ਕਿਹਾ ਜਾਂਦਾ ਹੈ। "ਐਥਨੋਲੋਗ" 2005 (ਬੋਲੀਆਂ ਨਾਲ਼ ਸਬੰਧਿਤ ਇੱਕ ਵਿਸ਼ਵਗਿਆਨਕੋਸ਼) ਮੁਤਾਬਕ ਪੰਜਾਬੀ ਨੂੰ 8.8 ਕਰੋੜ ਲੋਕ ਬੋਲਦੇ ਹਨ, ਜਿਸ ਨਾਲ ਪੰਜਾਬੀ ਸਮੁੱਚੀ ਦੁਨੀਆ ਵਿੱਚ ਸਭ ਤੋਂ ਵੱਧ ਬੋਲੀ ਜਾਣ ਵਾਲੀ 'ਦਸਵੀਂ ਬੋਲੀ' ਹੈ। 2008 ਵਿੱਚ ਪਾਕਿਸਤਾਨ ਦੀ ਮਰਦਮਸ਼ੁਮਾਰੀ ਮੁਤਾਬਕ ਪਾਕਿਸਤਾਨ ਵਿੱਚ 76,334,300 ਲੋਕ ਪੰਜਾਬੀ ਬੋਲਦੇ ਹਨ ਅਤੇ 2011 ਵਿੱਚ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਭਾਰਤ ਵਿੱਚ 3,11,44,095 ਲੋਕ ਪੰਜਾਬੀ ਬੋਲਦੇ ਹਨ।[2] ਇਸ ਦੀਆਂ ਦੋ ਮੁੱਖ ਉਪ-ਬੋਲੀਆਂ ਹਨ- ਪੂਰਬੀ ਪੰਜਾਬੀ ਅਤੇ ਲਹਿੰਦੀ ਪੰਜਾਬੀ। ਲਹਿੰਦੀ ਪੰਜਾਬੀ, ਪੂਰਬੀ ਪੰਜਾਬੀ ਅਤੇ ਪੱਛਮੀ ਪਹਾੜੀ ਬੋਲੀਆਂ ਨੂੰ ਮਿਲਾ ਕੇ ਪੰਜਾਬੀ ਆਪਣੇ ਸੁਰ-ਵਿਗਿਆਨ ਕਰ ਕੇ ਅਜੋਕੀ ਹਿੰਦ-ਯੂਰਪੀ ਬੋਲੀਆਂ ਦੇ ਪਰਿਵਾਰ ਵਿੱਚੋਂ ਸਭ ਤੋਂ ਵੱਖਰੀ ਬੋਲੀ ਜਾਪਦੀ ਹੈ।

Answered by arshpb11
8

Answer:

malwai

majhi

duwabi....

Explanation:

follow me and mark me brainlist

Similar questions