Environmental Sciences, asked by jasschopra882, 9 months ago

ਇਹਨਾਂ ਵਿੱਚੋਂ ਕਿਹੜਾ ਜੈਵਿਕ ਬਾਲਣ ਨਹੀਂ ਹੈ? ​

Answers

Answered by navyagupta2853
0

ਪਥਰਾਟੀ ਬਾਲਣ ਕੁਦਰਤੀ ਅਮਲਾਂ ਰਾਹੀਂ ਬਣੇ ਹੋਏ ਬਾਲਣ ਹੁੰਦੇ ਹਨ ਜਿਵੇਂ ਕਿ ਦੱਬੇ ਹੋਏ ਪ੍ਰਾਣੀਆਂ ਦਾ ਹਵਾ ਦੀ ਗ਼ੈਰ-ਮੌਜੂਦਗੀ ਵਿੱਚ ਗਲ਼ਨਾ। ਪ੍ਰਾਣੀਆਂ ਦੀ ਅਤੇ ਉਹਨਾਂ ਤੋਂ ਬਣਨ ਵਾਲ਼ੇ ਪਥਰਾਟੀ ਬਾਲਣਾਂ ਦੀ ਉਮਰ ਆਮ ਤੌਰ ਉੱਤੇ ਲੱਖਾਂ ਸਾਲਾਂ ਦੇ ਗੇੜ ਵਿੱਚ ਹੁੰਦੀ ਹੈ ਅਤੇ ਕਈ ਵਾਰ ਤਾਂ 65 ਕਰੋੜ ਵਰ੍ਹਿਆਂ ਤੋਂ ਵੀ ਵੱਧ[1] ਪਥਰਾਟੀ ਬਾਲਣਾਂ ਵਿੱਚ ਕਾਰਬਨ ਦੀ ਵੱਡੀ ਮਾਤਰਾ ਹੁੰਦੀ ਹੈ ਅਤੇ ਇਹਨਾਂ ਵਿੱਚ ਕੋਲ਼ਾ, ਕੱਚਾ ਤੇਲ ਅਤੇ ਕੁਦਰਤੀ ਗੈਸ ਸ਼ਾਮਲ ਹਨ।[2] ਇਹ ਮੀਥੇਨ ਵਰਗੇ ਘੱਟ ਕਾਰਬਨ:ਹਾਈਡਰੋਜਨ ਨਿਸਬਤ ਵਾਲ਼ੇ ਉੱਡਣਹਾਰ ਪਦਾਰਥਾਂ ਤੋਂ ਲੈ ਕੇ ਐਂਥਰਾਸਾਈਟ ਵਰਗੇ ਲਗਭਗ ਖ਼ਰੇ ਕਾਰਬਨ ਦੇ ਬਣੇ ਗ਼ੈਰ-ਉੱਡਣਹਾਰ ਪਦਾਰਥਾਂ ਤੱਕ ਹੋ ਸਕਦੇ ਹਨ। ਮੀਥੇਨ ਹਾਈਡਰੋਕਾਰਬਨ ਦੇ ਇਲਾਕਿਆਂ ਵਿੱਚ ਇਕੱਲਾ, ਤੇਲ ਦੇ ਨਾਲ਼ ਜਾਂ ਮੀਥੇਨ ਕਲੈਥਰੇਟ ਦੇ ਰੂਪ ਵਿੱਚ ਮਿਲਦਾ ਹੈ। 

I have absolutely no idea what this is

Similar questions