ਤੁਹਾਡੇ ਕਾਲਜ ਵਿੱਚ ਤੀਆਂ ਦੇ ਮੇਲੇ ਦਾ ਆਯੋਜਨ ਕੀਤਾ ਗਿਆ!ਇਸ ਬਾਰੇ ਇੱਕ ਪ੍ਰੈਸ ਨੋਟ ਤਿਆਰ ਕਰੋ
Answers
Answer:
ਗੁਰੂ ਹਰਗੋਬਿੰਦ ਪਬਲਿਕ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ
ਗੁਰੂ ਹਰਗੋਬਿੰਦ ਪਬਲਿਕ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ
ਪੰਜਾਬ ਦੇ ਅਮੀਰ ਸੱਭਿਆਚਾਰ ਵਿਚ ਸਾਉਣ ਮਹੀਨੇ ਦੀ ਵਿਸ਼ੇਸ਼ ਮਹੱਤਤਾ ਹੈ ਇਸ ਮਹੀਨੇ ਮਾਪੇ ਜਿੱਪੰਜਾਬ ਦੇ ਅਮੀਰ ਸੱਭਿਆਚਾਰ ਵਿਚ ਸਾਉਣ ਮਹੀਨੇ ਦੀ ਵਿਸ਼ੇਸ਼ ਮਹੱਤਤਾ ਹੈ ਇਸ ਮਹੀਨੇ ਮਾਪੇ ਜਿੱ ਪੰਜਾਬ ਦੇ ਅਮੀਰ ਸੱਭਿਆਚਾਰ ਵਿਚ ਸਾਉ...
Mon, 12 Aug 2019 03:00 AM (IST)
Also Read Road Accident on Abohar SriGanganagar Road One died
ਅਬੋਹਰ-ਸ੍ਗਗਾਨਗਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਟਰੱਕ-ਟਰਾਲੇ ਤੇ ਕਾਰ ਦੀ ਹੋਈ ਟੱਕਰ 'ਚ ਨੌਜਵਾਨ ਦੀ ਮੌਤ
ਰਘਬਿੰਦਰ ਸਿੰਘ, ਨਡਾਲਾ : ਪੰਜਾਬ ਦੇ ਅਮੀਰ ਸੱਭਿਆਚਾਰ ਵਿਚ ਸਾਉਣ ਮਹੀਨੇ ਦੀ ਵਿਸ਼ੇਸ਼ ਮਹੱਤਤਾ ਹੈ ਇਸ ਮਹੀਨੇ ਮਾਪੇ ਜਿੱਥੇ ਆਪਣੀਆਂ ਵਿਆਹੀਆਂ ਧੀਆਂ ਨੂੰ ਸੰਧਾਰੇ ਦੇ ਰੂਪ ਵਿਚ ਮੱਠੀਆਂ, ਬਿਸਕੁਟ ਅਤੇ ਹੋਰ ਮਠਿਆਈਆਂ ਲੈ ਕੇ ਜਾਂਦੇ ਹਨ, ਉੱਥੇ ਸਹੁਰੇ ਘਰ ਬੈਠੀਆਂ ਸਜ-ਵਿਆਹੀਆਂ ਦੇ ਮਨਾਂ ਅੰਦਰ ਆਪਣੇ ਪੇ ਕੇ ਘਰ ਜਾ ਕੇ ਆਪਣੀਆਂ ਹਾਣੀ ਕੁੜੀਆਂ ਨੂੰ ਮਿਲਣ ਦੀ ਤਾਂਘ ਵੀ ਪ੍ਰਗਟ ਹੁੰਦੀ ਹੈਪਰ ਅਮੀਰ ਪੰਜਾਬੀ ਸੱਭਿਆਚਾਰ 'ਤੇ ਪਏ ਪੱਛਮੀ ਸਭਿਆਚਾਰ ਦੇ ਪ੍ਰਭਾਵ ਨੇ ਪਿੰਡਾਂ ਵਿਚੋਂ ਤੀਆਂ ਦੇ ਪਿੜ ਅਲੋਪ ਕਰ ਦਿੱਤੇ ਹਨ। ਪਰ ਜਿਹੜੀਆਂ ਅੌਰਤਾਂ ਨੇ ਬਚਪਨ ਵਿਚ ਤੀਆਂ ਦਾ ਮਾਹੌਲ ਦੇਖਿਆ ਹੈ। ਉਨ੍ਹਾਂ ਦੇ ਮਨ ਵਿਚ ਦੁਬਾਰਾ ਤੀਆਂ 'ਤੇ ਜਾਣ ਦਾ ਚਾਅ ਪੈਦਾ ਹੁੰਦਾ ਹੈ ਪਰ ਅਜੋਕੇ ਸਮੇਂ ਵਿਚ ਇਹ ਤਿਉਹਾਰ ਸਕੂਲਾਂ ਅਤੇ ਕਾਲਜਾਂ ਤੱਕ ਹੀ ਸੀਮਿਤ ਰਹਿ ਗਿਆ।