Political Science, asked by 123hsbs45678, 7 months ago

ਵਸੋਂ ਵਿਸਫੋਟ ਅਤੇ ਸਿੱਖਿਆ ਅਣਹੋਂਦ ______ ਦਾ ਮੁੱਖ ਕਾਰਨ ਹੈ​

Answers

Answered by Anonymous
1
  • ਜਨਸੰਖਿਆ ਦਿਵਸ ਹਰ ਸਾਲ 11 ਜੁਲਾਈ ਨੂੰ ਮਨਾਇਆ ਜਾਂਦਾ ਹੈ। ਸੰਸਾਰ ਦੀ ਅਬਾਦੀ 1 ਜਨਵਰੀ, 2014 ਨੂੰ ਲਗਭਗ 7,137,661,030 ਹੋ ਗਈ। ਧਰਤੀ ਦੇ ਵਾਰਸ ਸਿਰਫ ਅਸੀਂ ਜਾਂ ਤੁਸੀਂ ਹੀ ਧਰਤੀ ਦੇ ਵਾਰਸ ਨਹੀਂ ਹਾਂ। ਇਸ ਤੇ ਅਨੇਕਾਂ ਮੁਲਕਾਂ, ਕੌਮਾਂ, ਧਰਮਾਂ ਅਤੇ ਜਾਤਾਂ ਦਾ ਵਾਸਾ ਹੈ। ਹਾਲ ਹੀ ਵਿੱਚ ਇਹ ਧਰਤੀ 7 ਅਰਬ ਲੋਕਾਂ ਦੀ ਹੋ ਗਈ ਹੈ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਸੰਨ 1000 ਵਿੱਚ ਦੁਨੀਆ ਦੀ ਜਨਸੰਖਿਆ ਲਗਭੱਗ 40 ਕਰੋੜ ਸੀ। ਸੰਨ 1800 ਤੱਕ ਪਹੁੰਚਦੇ-ਪਹੁੰਚਦੇ ਇਹ ਵੱਧ ਕੇ ਇੱਕ ਅਰਬ ਹੋ ਗਈ। ਪਿਛਲੇ 50 ਸਾਲਾਂ ਵਿੱਚ ਸਾਡੀ ਧਰਤੀ ਦੀ ਆਬਾਦੀ ਦੁੱਗਣੀ ਹੋ ਗਈ ਹੈ ਅਗਲੀ ਸਦੀ ਤੱਕ ਅਪੜਦੇ-ਅਪੜਦੇ ਅਸੀਂ 10 ਅਰਬ ਪਾਰ ਕਰ ਜਾਵਾਂਗੇ।ਦੁਨੀਆ ਵਿੱਚ ਹਰ ਇੱਕ ਸੈਕਿੰਡ ਦੌਰਾਨ 5 ਬੱਚਿਆਂ ਦਾ ਜਨਮ ਹੁੰਦਾ ਹੈ, ਜਦੋਂ ਕਿ ਦੋ ਵਿਅਕਤੀਆਂ ਦੀ ਮੌਤ ਹੁੰਦੀ ਹੈ।
Similar questions