ਭਾਰਤ ਵਿੱਚ ਉਦਾਰੀਕਰਨ ਅਤੇ ਵਿਸ਼ਵੀਕਰਨ ਕਦੋਂ ਅਪਣਾਇਆ ਗਿਆ?
Answers
Answer:
Hope it's helpful to you please mark as branliest
Explanation:
ਵਿਸ਼ਵੀਕਰਨ ਅਤੇ ਪੰਜਾਬੀ ਸਭਿਆਚਾਰ ਦੇ ਸੰਦਰਭ ਵਿੱਚ ਦੇਖੀਏ ਤਾਂ ਪੰਜਾਬੀ ਸਭਿਆਚਾਰ ਤੇ ਵਿਸ਼ਵੀਕਰਨ ਦੀ ਪ੍ਰਕ੍ਰਿਆ ਨੇ 1980 ਤੋਂ ਬਾਅਦ ਜ਼ੋਰ ਫੜਿਆ ਹੈ। ਅਸਲ ਵਿੱਚ ਇਹ ਤਿੰਨ ਸੰਕਲਪ ਹਨ, ਜੋ ਇੱਕਠੇ ਹੋਂਦ ਵਿੱਚ ਆਏ। ਇਹਨਾਂ ਨੂੰ ਸੰਯੁਕਤ ਰੂਪ ਵਿੱਚ ਐੱਲ.ਪੀ.ਜੀ. (:ਸ਼ਭ) ਕਿਹਾ ਜਾਂਦਾ ਹੈ। ਇਹਨਾਂ ਦਾ ਪੂਰਾ ਨਾਮ ਹੈ ਲਿਬਰਲਾਈਜ਼ੇਸ਼ਨ ਪਰਾਈਵਟਾਈਜ਼ੇਸ਼ਨ ਅਤੇ ਗਲੋਬਲਾਈਜੇਸ਼ਨ। ਇਹ ਤਿੰਨੋਂ ਇੱਕ ਦੂਸਰੇ ਦੇ ਪੂਰਕ ਹਨ ਅਤੇ ਨਾਲ-ਨਾਲ ਚੱਲਦੇ ਹਨ।
ਭਾਰਤ ਵਿੱਚ ਵਿਸ਼ਵੀਕਰਨ ਦੇ ਸੰਕਲਪ ਨੇ 1991 ਵਿੱਚ ਜ਼ੋਰ ਫੜਿਆ ਜਦੋਂ ਭਾਰਤ ਵਿੱਚ ਸ੍ਰੀ ਨਰਸਿਮਾ ਰਾਓ ਦੀ ਸਰਕਾਰ ਸੀ ਅਤੇ ਭਾਰਤ ਆਰਥਿਕ ਮੰਦਹਾਲੀ ਵਿਚੋਂ ਲੰਘ ਰਿਹਾ ਸੀ। ਵਿਸ਼ਵੀਕਰਨ ਇੱਕ ਅਜਿਹੀ ਪ੍ਰਕ੍ਰਿਆ ਹੈ, ਜਿਸਨੇ ਸਮੁੱਚੇ ਵਿਸ਼ਵ ਦੇ ਦੇਸ਼ਾਂ ਦੀ ਆਰਥਿਕ, ਸਮਾਜਿਕ, ਰਾਜਨੀਤਿਕ, ਸੱਭਿਆਚਾਰਕ ਪ੍ਰਕ੍ਰਿਆ ਨੂੰ ਪ੍ਰਭਾਵਿਤ ਕੀਤਾ ਹੈ। ਵਿਸ਼ਵੀਕਰਨ ਦੀ ਪ੍ਰਕ੍ਰਿਆ ਰਾਹੀਂ ਦੁਨੀਆ ਦੇ ਅਮੀਰ ਦੇਸ਼ ਜਿਵੇਂ ਅਮਰੀਕਾ, ਜਪਾਨ ਆਦਿ ਵਰਗੇ ਦੇਸ਼ ਵਿਕਾਸਸ਼ੀਲ ਦੇਸ਼ਾ ਨੂੰ ਬਸਤੀਆਂ ਦੀ ਤਰ੍ਹਾਂ ਵਰਤਦੇ ਹਨ। ਡਾ. ਸੁਰਜੀਤ ਸਿੰਘ ਅਨੁਸਾਰ “ਆਦਰਸ਼ਕ ਰੂਪ ਵਿੱਚ ਗਲੋਬਕਾਰੀ ਦਾ ਸੰਬੰਧ ਦੇਸ਼ਾਂ ਵਿੱਚ ਵੱਧ ਰਹੇ ਵਸਤਾਂ ਅਤੇ ਸੇਵਾਵਾਂ ਦੇ ਵਪਾਰ, ਸਰਮਾਏ, ਤਕਨਾਲੋਜੀ, ਗਿਆਨ, ਸੂਚਨਾ ਅਤੇ ਲੋਕਾਂ ਦੇ ਅੰਤਰਰਾਸ਼ਟਰੀ ਅਦਾਨ-ਪ੍ਰਦਾਨ ਨਾਲ ਹੈ।”[1] ਡਾ. ਗੁਰਭਗਤ ਅਨੁਸਾਰ, “ਵਿਸ਼ਵੀਕਰਨ ਬਿਨਾਂ ਪ੍ਰਭੂਸੱਤਾ ਖੋਹਣ ਦੇ ਦੇਸ਼ਾਂ ਜਾਂ ਰਾਜਾਂ ਨੂੰ ਪੂੰਜੀ ਆਧਾਰਿਤ ਮਹਾਂ ਆਰਥਿਕਤਾ ਵਿੱਚ ਬੰਨ੍ਹਣ ਦਾ ਯਤਨ ਹੈ।”[2] ਸੋ ਇੱਥੇ ਅਸੀਂ ਗੱਲ ਕਰਾਂਗੇ ਕਿ ਵਿਸ਼ਵੀਕਰਨ ਨੇ ਸੱਭਿਆਚਾਰ ਨੂੰ ਕਿਵੇਂ ਪ੍ਰਭਾਵਿਤ ਕੀਤਾ ਹੈ:
Answer:
hope it helps.......
................

