ਪਿ੍ੰਸੀਪਲ ਐੱਸ.ਐੱਸ. ਅਮੋਲ ਨੇ ਆਪਣੇ ਸਫ਼ਰਨਾਮੇ ਵਿੱਚ ਕਿਸ ਥਾਂ ਦੇ ਜੰਗਲਾਂ ਦਾ ਜ਼ਿਕਰ ਕੀਤਾ ਹੈ
Answers
Answered by
0
Answer:
ਸਫ਼ਰਨਾਮਾ ਅੰਗਰੇਜ਼ੀ ਭਾਸ਼ਾ ਦੇ ਸ਼ਬਦ ਟਰੈਵਲੌਗ(travelogue) ਦਾ ਸਮਾਨਾਰਥੀ ਹੈ, ਜਿਸਦੇ ਅਰਥ ਹਨ-ਯਾਤਰਾ-ਅਨੁਭਵਾਂ ਨੂੰ ਬਿਆਨ ਕਰਨ ਵਾਲੀ ਪੁਸਤਕ।[1] ਸਾਹਿਤ ਕੋਸ਼ ਅਨੁਸਾਰ ਜਿਸ ਸਾਹਿਤ ਵਿਧਾ ਵਿੱਚ ਸਫ਼ਰ ਬਾਰੇ ਵਿਵਰਣ ਦਿੱਤਾ ਗਿਆ ਹੋਵੇ, ਉਸ ਨੂੰ ਸਫ਼ਰਨਾਮਾ ਕਹਿੰਦੇ ਹਨ।[2] ਪੰਜਾਬੀ ਕੋਸ਼ ਅਨੁਸਾਰ ਸਫ਼ਰਨਾਮਾ ਉਹ ਡਾਇਰੀ ਹੈ, ਜਿਸ ਵਿੱਚ ਸਫ਼ਰ ਦੇ ਹਾਲ-ਹਵਾਲ ਲਿਖੇ ਹੋਣ।[3] ਜੀਤ ਸਿੰਘ ਸੀਤਲ ਸਫ਼ਰਨਾਮੇ ਬਾਰੇ ਲਿਖਦੇ ਹਨ ਕਿ ਇਸ ਵਿੱਚ ਕਿਸੇ ਵਿਅਕਤੀ ਦੇ ਯਾਤਰਾ ਸਮਾਚਾਰ ਵਰਣਨ ਕੀਤੇ ਜਾਂਦੇ ਹਨ। ਭਾਵੇਂ ਇਸ ਸਾਹਿਤਕ ਰੂਪ ਦਾ ਸਮਾਚਾਰ ਘਟਨਾਕ੍ਰਮ ਅਨੁਸਾਰ ਚੱਲਦਾ ਹੈ ਪਰ ਵਿਸ਼ੇਸ਼ ਉਤਸੁਕਤਾ ਉਸ ਵਿਅਕਤੀ ਬਾਰੇ ਨਹੀਂ ਹੁੰਦੀ ਸਗੋਂ ਉਸ ਵਿਸ਼ੇਸ਼ ਭੂਮੀ ਜਾਂ ਸਭਿਅਤਾ ਦੀ ਹੁੰਦੀ ਹੈ ਜੋ ਯਾਤਰਾ ਦਾ ਕੇਂਦਰ ਬਣਦੀ ਹੈ।[4]
Similar questions