Computer Science, asked by gurdeep15096, 8 months ago

ਹੇਠ ਲਿਖੇ ਪੈਰੇ ਧਿਆਨ ਨਾਲ਼ ਪੜ੍ਹ ਕੇ ਦਿੱਤੇ ਹੋਏ ਪ੍ਰਸ਼ਨਾਂ ਦੇ ਉੱਤਰ ਦਿਓ :-
ਸਾਹਿਬ ਸ੍ਰੀ ਗੁਰੂ ਅਮਰ ਦਾਸ ਜੀ ਦੇ ਦੋਹਤੇ,ਗੁਰੂ ਰਾਮਦਾਸ ਜੀ ਦੇ ਪੁੱਤਰ ਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਿਤਾ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਹੋਏ ਹਨ। ਧਰਮ ਤੇ ਕੌਮ ਨੂੰ ਬਚਾਉਣ ਲਈ ਬੇਸ਼ੱਕ ਬਹੁਤ ਸਾਰੇ ਸਿੱਖ ਸੂਰਮਿਆਂ ਜਿਵੇਂ: ਮਤੀ ਦਾਸ,ਸਤੀ ਦਾਸ, ਬਾਬਾ ਬੰਦਾ ਸਿੰਘ ਬਹਾਦਰ ਤੇ ਬਾਬਾ ਦੀਪ ਸਿੰਘ ਆਦਿ ਵਰਗੇ ਯੋਧਿਆਂ ਨੇ ਕੀਮਤੀ ਜਾਨਾਂ ਕੁਰਬਾਨ ਕਰ ਦਿੱਤੀਆਂ। ਪਰ ਧਰਮ ਲਈ ਸ਼ਹੀਦੀ ਦੇਣ ਦੀ ਪਿਰਤ ਪਾਉਣ ਵਾਲ਼ੇ ਤੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਸਨ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਿੱਖੀ ਦੇ ਪ੍ਰਚਾਰ ਅਤੇ ਜਨਤਕ ਭਲਾਈ ਲਈ ਕਈ ਧਾਰਮਿਕ ਅਸਥਾਨ, ਪਾਣੀ ਪੀਣ ਲਈ ਕਈ ਸਰੋਵਰ ਤੇ ਬਾਉਲ਼ੀਆਂ ਦਾ ਨਿਰਮਾਣ ਕਰਵਾਇਆ। ਆਪ ਨੇ ਯਤੀਮਾਂ ਲਈ ਯਤੀਮਖ਼ਾਨੇ ਤੇ ਰੋਗੀਆਂ ਲਈ ਦਵਾਖ਼ਾਨੇ ਵੀ ਬਣਵਾਏ। ਪਰ ਆਪ ਜੀ ਦਾ ਸਭ ਤੋਂ ਵੱਡਾ ਤੇ ਮਹਾਨ ਕਾਰਜ ਆਦਿ ਗ੍ਰੰਥ ਸਾਹਿਬ ਦਾ ਸੰਪਾਦਨ ਕਰਵਾਉਣਾ ਸੀ। ਉਨ੍ਹਾਂ ਨੇ ਆਪਣੇ ਤੋਂ ਪਹਿਲਾਂ ਹੋਏ ਚਾਰੇ ਗੁਰੂ ਸਾਹਿਬਾਨ,15 ਭਗਤਾਂ, 11 ਭੱਟਾਂ ਤੇ ਕੁਝ ਗੁਰਸਿੱਖਾਂ ਦੀ ਬਾਣੀ ਨੂੰ ਇਕੱਤਰ ਕੀਤਾ ਤੇ ਆਪਣੀ ਲਿਖੀ ਹੋਈ ਬਾਣੀ ਨੂੰ ਵੀ ਭਾਈ ਗੁਰਦਾਸ ਜੀ ਤੋਂ ਆਦਿ ਗ੍ਰੰਥ ਸਾਹਿਬ ਵਿੱਚ ਦਰਜ਼ ਕਰਵਾਇਆ। ਸਤੰਬਰ 1604 ਈਸਵੀ ਨੂੰ ਇਹ ਸਾਰਾ ਕਾਰਜ ਪੂਰਾ ਹੋਇਆ। ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਤੇ ਬਾਬਾ ਬੁੱਢਾ ਜੀ ਨੂੰ ਪਹਿਲੇ ਹੈੱਡ ਗ੍ਰੰਥੀ ਨਿਯੁਕਤ ਕੀਤਾ ਗਿਆ। ਚੰਦੂ ਸ਼ਾਹ ਦੀ ਦੁਸ਼ਮਣੀ, ਪ੍ਰਿਥੀ ਚੰਦ ਦੀ ਵਿਰੋਧਤਾ,ਗੁਰੂ ਜੀ ਦੀ ਦਿਨੋ-ਦਿਨ ਵੱਧ ਰਹੀ ਲੋਕਪ੍ਰਿਯਤਾ ਤੇ ਜਹਾਂਗੀਰ ਦੀ ਧਾਰਮਿਕ ਕੱਟੜਤਾ ਕਾਰਨ ਗੁਰੂ ਅਰਜਨ ਦੇਵ ਜੀ ਨੂੰ ਮਈ ਮਹੀਨੇ ਦੀ ਅਤਿ ਦੀ ਗਰਮੀ ਵਿੱਚ ਤੱਤੀ ਤਵੀ ਉੱਤੇ ਬਿਠਾ ਕੇ ਸ਼ਹੀਦ ਕਰ ਦਿੱਤਾ ਗਿਆ।​

Answers

Answered by jaatyougeshjaat
0

not answer my questions and answers to your account can and will not be obtained my degree course my hiiihhu you have a great time in my hiiihhu and will not tell to your website is not a real pleasure of

Similar questions