Geography, asked by yaqoobafzal696, 8 months ago

ਮਲਿਕਾ ਅਰਜੁਨ ਕੇਰਲ ਦਾ ਨਿਵਾਸੀ ਹੈ। ਗਰਮੀ ਦੇ ਮੌਸਮ ਵਿੱਚ ਉੱਥੇ ਨਾਲ ਲਗਦੇ ਸਮੁੰਦਰ ਕਾਰਨ ਪੌਣਾਂ ਆ ਜਾਂਦੀਆਂ ਹਨ ਅਤੇ ਮੋਟੀਆਂ ਬੂੰਦਾਂ ਵਾਲੀ ਵਰਖਾ ਕਰਦੀਆਂ ਹਨ। I​

Answers

Answered by priya4659
4

Answer: ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ।ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ  ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।

Similar questions