ਟਕਸਾਲੀ ਪੰਜਾਬੀ ਸਾਰੀਆਂ ਭਾਸ਼ਾਵਾਂ ਦੇ ਕਿਸ ਪਾਸੇ ਖੜੀ ਹੈ? *
Answers
Answer:
ਟਕਸਾਲੀ ਭਾਸ਼ਾ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ 'ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ 'ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇਂ ਨਾਲ਼ ਬਦਲਦਾ ਰਹਿੰਦਾ ਹੈ।[1]
ਦੂਜੇ ਸ਼ਬਦਾਂ ਵਿੱਚ ਟਕਸਾਲੀ ਭਾਸ਼ਾ ਕਿਸੇ ਖਿਤੇ ਦੇ ਲੋਕਾਂ ਵਲੋਂ ਬੋਲੀਆਂ ਜਾਂਦੀਆਂ ਵਿਲਖਣ ਭਾਸ਼ਾਈ ਕਿਸਮਾਂ ਵਿਚੋਂ ਕੇਂਦਰੀ ਰੂਪ ਵਾਲੀ ਭਾਸਾ ਹੁੰਦੀ ਹੈ।[2] ਇਹ ਭਾਸ਼ਾ ਵਿਆਕਰਨ ਦੇ ਨਿਯਮਾਂ ਅਤੇ ਡਿਕਸ਼ਨਰੀ ਰੂਪ ਵਾਲੀ ਬਣ ਜਾਂਦੀ ਹੈ ਜਿਸ ਨਾਲ ਇਹ ਹੋਰ ਵੀ ਮਿਆਰੀ ਰੂਪ ਵਾਲੀ ਹੋ ਜਾਂਦੀ ਹੈ ਅਤੇ ਹਵਾਲਾ ਸ੍ਰੋਤਾਂ ਵਜੋਂ ਵਰਤੀ ਜਾਣ ਲੱਗ ਪੈਂਦੀ ਹੈ।[2] ਟਕਸਾਲੀ ਭਾਸ਼ਾ ਉਹ ਭਾਸ਼ਾ ਹੈ ਜਿਸ ਨੂੰ ਸਮਾਜਿਕ ਤੌਰ ਉੱਤੇ ਮਾਨਤਾ ਪ੍ਰਾਪਤ ਹੋਵੇ। ਜੋ ਮਾਂਝੀ ਸਵਾਰੀ ਹੋਵੇ ਤੇ ਵਿਆਕਰਨਿਕ ਨਿਯਮਾਂ ਦੇ ਅਨੁਸਾਰ ਹੋਵੇ, ਉਸ ਭਾਸ਼ਾ ਦੇ ਸ਼ੁੱਧ ਯਾ ਉਤਮ ਰੂਪ ਨੂੰ ਟਕਸਾਲੀ ਭਾਸ਼ਾ ਕਹਿੰਦੇ ਹਨ।
Explanation:
MARK ME AS BRAINLIST
Explanation:
ਪੰਜਾਬੀ ਦੀ ਟਕਸਾਲੀ ਭਾਸ਼ਾ ______________ ਹੈ| 1
iv. ਹੇਠ ਜਲਖੇ ਵਾਕ ਨੂੰ ਜਵਆਕਰਨ ਦੇ ਜਨਯਮਾਂ ਅਨ ਸਾਰ ਜਲਖੋ: