ਕਿਸ ਨੇ ਅਵਧ ਰਾਜ਼ ਨੂੰ ਸੁਤੰਤਰ ਘੋਸ਼ਿਤ ਕੀਤਾ ਹੈ ?
Answers
Answered by
0
Answer:
- ਅਬੁਲ ਮੁਜ਼ਾਫਰ ਮੁਹਿਦੀਨ ਮੁਹੰਮਦ ਔਰੰਗਜ਼ੇਬ (4 ਨਵੰਬਰ, 1618 -3 ਮਾਰਚ, 1707) ਜਿਸ ਨੂੰ ਆਮ ਤੌਰ ਤੇ ਔਰੰਗਜ਼ੇਬ ਕਿਹਾ ਜਾਂਦਾ ਹੈ ਉਸ ਨੇ 49 ਸਾਲ (ਮਤਲਬ 1707 ਆਪਣੀ ਮੌਤ ਤੱਕ) ਰਾਜ ਕੀਤਾ। ਉਹ ਛੇਵੇਂ ਮੁਗਲ ਸ਼ਾਸਕ ਸਨ। ਉਹਨਾਂ ਨੇ ਲਗਭਰ ਸਾਰੇ ਭਾਰਤ ਦੇ ਹਿਸਿਆਂ ਤੇ ਰਾਜ ਕੀਤਾ। ਉਹ ਅਕਬਰ ਦੇ ਬਾਅਦ ਸਭ ਤੋਂ ਜ਼ਿਆਦਾ ਸਮਾਂ ਤੱਕ ਹਕੂਮਤ ਕਰਨ ਵਾਲਾ ਮੁਗ਼ਲ ਸ਼ਾਸਕ ਸੀ। ਆਪਣੇ ਜੀਵਨਕਾਲ ਵਿੱਚ ਉਸਨੇ ਦੱਖਣ ਭਾਰਤ ਵਿੱਚ ਮੁਗ਼ਲ ਸਾਮਰਾਜ ਦਾ ਵਿਸਥਾਰ ਕਰਨ ਦੀ ਲਗਦੀ ਵਾਹ ਕੋਸ਼ਿਸ਼ ਕੀਤੀ ਪਰ ਉਸਦੀ ਮੌਤ ਦੇ ਬਾਦ ਮੁਗ਼ਲ ਸਾਮਰਾਜ ਖਿੰਡਣ ਲੱਗ ਪਿਆ।
Answered by
4
Answer:
ਸਾਦਤ ਅਲੀ ਖ਼ਾਨ ਨੇ ਅਵਧ ਰਾਜ਼ ਨੂੰ ਸੁਤੰਤਰ ਘੋਸ਼ਿਤ ਕੀਤਾ ਸੀ ।
Similar questions