Political Science, asked by pawanpreet15089, 7 months ago

ਲੋਕਮਤ ਸਰਕਾਰ ਦੀ ਹਰਮਨ ਪਿਆਰਤਾ ਨੂੰ ਮਾਪਣ ਵਾਲਾ ਬੈਰੋਮੀਟਰ ਹੈ ? ​

Answers

Answered by radhika6719
1

Answer:

may be ............

Explanation:

ਲੋਕਤੰਤਰ ਜਾਂ ਜਮਹੂਰੀਅਤ (ਸ਼ਬਦੀ ਅਰਥ ਲੋਕਾਂ ਦਾ ਰਾਜ) ਸਰਕਾਰ ਦਾ ਰੂਪ ਹੈ, ਜਿਸ ਦੇ ਤਹਿਤ ਸਾਰੇ ਯੋਗ ਨਾਗਰਿਕ ਸਿੱਧੇ ਜਾਂ ਅਸਿੱਧੇ ਤੌਰ ਤੇ ਚੁਣੇ ਨੁਮਾਇੰਦਿਆਂ ਰਾਹੀਂ ਕਾਨੂੰਨ ਦੇ ਪ੍ਰਸਤਾਵ, ਵਿਕਾਸ, ਅਤੇ ਸਿਰਜਣਾ ਵਿੱਚ ਬਰਾਬਰ ਹਿੱਸਾ ਲੈਂਦੇ ਹੋਣ।

ਲੋਕਤੰਤਰ ਨੂੰ ਪ੍ਰਭਾਸ਼ਿਤ ਕਰਨ ਸੰਬੰਧੀ ਕੋਈ ਸਹਿਮਤੀ ਨਹੀਂ ਮਿਲਦੀ, ਪਰ ਕਾਨੂੰਨੀ ਬਰਾਬਰੀ, ਆਜ਼ਾਦੀ ਅਤੇ ਕਾਨੂੰਨ ਦਾ ਰਾਜ ਦੀ ਪੁਰਾਣੇ ਜ਼ਮਾਨੇ ਤੋਂ ਇਸ ਦੇ ਮਹੱਤਵਪੂਰਨ ਲਛਣਾਂ ਦੇ ਤੌਰ ਤੇ ਪਛਾਣ ਕੀਤੀ ਜਾਂਦੀ ਹੈ।[1][2]ਜੇ ਮੁਲਕ ਦੇ ਆਵਾਮ ਨੂੰ ਹੁਕਮਰਾਨ ਜਮਾਤ ਦੀਆਂ ਨੀਤੀਆਂ ਵਿਚ ਆਪਣੇ ਹਿਤ ਸੁਰੱਖਿਅਤ ਨਹੀਂ ਲੱਗਦੇ ਤਾਂ ਹੁਕਮਰਾਨਾਂ ਨੂੰ ਇਹ ਆਪਾਸ਼ਾਹ ਅਧਿਕਾਰ ਨਹੀਂ ਹੋਣਾ ਚਾਹੀਦਾ ਕਿ ਉਹ ਆਪਣੀਆਂ ਨੀਤੀਆਂ ਰਾਸ਼ਟਰੀ ਹਿਤ ਦੇ ਨਾਂ ਹੇਠ ਥੋਪਣ ਅਤੇ ਜਾਬਰ ਕਾਨੂੰਨਾਂ ਨੂੰ ਆਲੋਚਕਾਂ ਦੀ ਜ਼ੁਬਾਨਬੰਦੀ ਲਈ ਹਥਿਆਰ ਬਣਾ ਕੇ ਇਸਤੇਮਾਲ ਕਰਨ। ਲੋਕਤੰਤਰ ਦੀ ਇਹ ਵਿਸ਼ੇਸ਼ਤਾ ਹੈ।[3

Similar questions