Physics, asked by jashns83, 7 months ago

ਪੌਸ਼ਟਿਕ ਭੋਜਨ ਕਿਸ ਨੂੰ ਕਹਿੰਦੇ ਹਨ ?​

Answers

Answered by Littlepenquin
1

Answer:

ਉਹ ਭੋਜਨ ਜਿਸ ਵਿਚ ਸਰੀਰ ਨੂੰ ਬਣਾਉਣ ਲਈ ਪ੍ਰੋਟੀਨ, ਤਾਕਤ ਦੇਣ ਲਈ ਕਾਰਬੋਹਾਈਡ੍ਰੇਟਸ, ਬਿਮਾਰੀਆਂ ਤੋਂ ਬਚਾਅ ਲਈ ਵਿਟਾਮਿਨ, ਚਿਕਨਾਈ ਤੇ ਖਣਿਜ ਸਹੀ ਮਾਤਰਾ ਤੇ ਅਨੁਪਾਤ ਵਿਚ ਹੋਣ, ਸੰਤੁਲਿਤ ਭੋਜਨ ਕਹਾਉਂਦਾ ਹੈ।

Explanation:

please Mark me brainliest

bhout lodd aw brainliest answer di

Similar questions