ਭਗਤ ਸਿੰਘ ਦੀ ਜੇਬ ਵਿੱਚ ਕਿਸ ਦੀ ਤਸਵੀਰ ਰਹਿੰਦੀ ਸੀ ਅਤੇ ਕਿਉਂ?
Answers
Answered by
4
Answer:
this is your answer..........
Attachments:
Answered by
8
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931)[2][3] ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਸੰਗਰਾਮੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ।
hope it helps
Similar questions