ਤਰੁਟੀ ਰੋਗਾਂ ਤੋਂ ਕਿਸ ਤਰਾਂ ਬਚਿਆ ਜਾ ਸਕਦਾ ਹੈ????
Answers
Answered by
0
Answer:
ਸ਼ੱਕਰ ਰੋਗ
ਕਿਸੇ ਹੋਰ ਬੋਲੀ ਵਿੱਚ ਪੜ੍ਹੋ
Download PDF
ਨਿਗਰਾਨੀ ਰੱਖੋ
ਸੋਧੋ
ਸ਼ੱਕਰ ਰੋਗ ਜਾਂ ਮਧੂਮੇਹ (ਡਾਇਬਿਟੀਜ ਮੇਲਾਇਟਸ) ਉਸ ਸਮੇਂ ਹੁੰਦਾ ਹੈ ਜਦੋਂ ਮਨੁੱਖੀ ਸਰੀਰ ਖੂਨ ਵਿਚਲੀ ਖੰਡ (Glucose) ਦੀ ਮਾਤਰਾ ਨੂੰ ਕੰਟਰੋਲ ਨਹੀ ਕਰਦਾ।[2] ਇਹ ਇੱਕ ਖਤਰਨਾਕ ਰੋਗ ਹੈ। ਇਹ ਰੋਗ ਵਿੱਚ ਸਾਡੇ ਸਰੀਰ ਵਿੱਚ ਪੈਂਕਰੀਆ ਦੁਆਰਾ ਇਨਸੂਲਿਨ ਦਾ ਰਿਸਾਉ ਘੱਟ ਹੋ ਜਾਣ ਦੇ ਕਾਰਨ ਹੁੰਦਾ ਹੈ। ਲਹੂ ਵਿੱਚ ਗੁਲੂਕੋਜ ਦਾ ਪੱਧਰ ਵੱਧ ਜਾਂਦਾ ਹੈ, ਨਾਲ ਹੀ ਇਸ ਦੇ ਮਰੀਜਾਂ ਵਿੱਚ ਲਹੂ ਕੋਲੇਸਟਰਾਲ, ਚਰਬੀ ਦੇ ਹਿੱਸੇ ਵੀ ਗ਼ੈਰ-ਮਾਮੂਲੀ ਹੋ ਜਾਂਦੇ ਹਨ। ਧਮਨੀਆਂ ਵਿੱਚ ਬਦਲਾਉ ਹੁੰਦੇ ਹਨ। ਇਸ ਦੇ ਮਰੀਜਾਂ ਵਿੱਚ ਅੱਖਾਂ, ਗੁਰਦੇ, ਤੰਤੂ, ਦਿਮਾਗ, ਅਤੇ ਦਿਲ ਤੇ ਮਾਰੂ ਅਸਰ ਹੋਣ ਨਾਲ ਇਸ ਗੰਭੀਰ ਰੋਗ ਦਾ ਖ਼ਤਰਾ ਵੱਧ ਜਾਂਦਾ ਹੈ।
Answered by
0
Answer:
yes upper answer is right
Similar questions