ਮਲਾਲਾ ਨੇ ਬੀ.ਬੀ.ਸੀ. ਨੂੰ ਕੱਟੜਾ ਬਾਰੇ ਕੀ - ਕੀ ਦੱਸਿਆ ?
Answers
Answer:
pls pls mark me as brainliest
Explanation:
ਮਲਾਲਾ ਯੂਸਫਜ਼ਈ (ਪਸ਼ਤੋ: ملاله یوسفزۍ ਜਨਮ: 12 ਜੁਲਾਈ 1997) ਬੱਚਿਆਂ ਦੇ ਹੱਕਾਂ ਲਈ ਕੰਮ ਕਰਨ ਵਾਲੀ ਸਕੂਲ ਵਿਦਿਆਰਥਣ ਹੈ [1][2] ਅਤੇ (2014) ਲਈ ਨੋਬਲ ਅਮਨ ਇਨਾਮ ਵਿਜੇਤਾ ਹੈ। ਉਹ ਮੀਂਗੋਰਾ ਸ਼ਹਿਰ ਵਿੱਚ ਅੱਠਵੀਂ ਜਮਾਤ ਦੀ ਵਿਦਿਆਰਥਣ ਹੈ। 2009 ਦੇ ਸ਼ੁਰੂ ਵਿੱਚ 11/12 ਸਾਲ ਦੀ ਉਮਰ ਵਿੱਚ ਹੀ ਉਹ ਤਾਲਿਬਾਨ ਸ਼ਾਸਨ ਦੇ ਅੱਤਿਆਚਾਰਾਂ ਦੇ ਬਾਰੇ ਵਿੱਚ ਗੁਪਤ ਨਾਮ ਦੇ ਤਹਿਤ ਬੀਬੀਸੀ ਲਈ ਇੱਕ ਬਲਾਗ ਲਿਖ ਕੇ ਸਵਾਤ ਦੇ ਲੋਕਾਂ ਵਿੱਚ ਨਾਇਕਾ ਬਣ ਗਈ।[3] ਬੱਚਿਆਂ ਦੀ ਵਕਾਲਤ ਕਰਨ ਵਾਲੇ ਅੰਤਰਰਾਸ਼ਟਰੀ ਡਚ ਗਰੁੱਪ 'ਕਿਡਸ ਰਾਈਟਸ ਫਾਉਂਡੇਸ਼ਨ' ਨੇ ਯੂਸਫਜ਼ਈ ਨੂੰ ਅੰਤਰਰਾਸ਼ਟਰੀ ਬਾਲ ਸ਼ਾਂਤੀ ਇਨਾਮ ਲਈ ਮੁਕਾਬਲੇ ਵਿੱਚ ਸ਼ਾਮਿਲ ਕੀਤਾ। ਉਹ ਪਹਿਲੀ ਪਾਕਿਸਤਾਨੀ ਕੁੜੀ ਸੀ ਜਿਸਨੂੰ ਇਸ ਇਨਾਮ ਲਈ ਨਾਮਜਦ ਕੀਤਾ ਗਿਆ। ਦੱਖਣ ਅਫਰੀਕਾ ਦੇ ਨੋਬਲ ਇਨਾਮ ਜੇਤੂ ਦੇਸਮੁੰਡ ਟੂਟੂ ਨੇ ਹਾਲੈਂਡ ਵਿੱਚ ਇੱਕ ਸਮਾਰੋਹ ਦੇ ਦੌਰਾਨ ਅਕਤੂਬਰ 2011 ਵਿੱਚ ਉਸ ਦੇ ਨਾਮ ਦੀ ਘੋਸ਼ਣਾ ਕੀਤੀ ਸੀ।[4] ਲੇਕਿਨ ਯੂਸਫਜ਼ਈ ਇਹ ਇਨਾਮ ਨਹੀਂ ਜਿੱਤ ਸਕੀ ਅਤੇ ਇਹ ਇਨਾਮ ਦੱਖਣ ਅਫਰੀਕਾ ਦੀ 17 ਸਾਲ ਦਾ ਕੁੜੀ ਨੇ ਜਿੱਤ ਲਿਆ। ਮਲਾਲਾ ਨੇ ਤਾਲਿਬਾਨ ਦੇ ਫਰਮਾਨ ਦੇ ਬਾਵਜੂਦ ਲੜਕੀਆਂ ਨੂੰ ਪੜ੍ਹਾਉਣ ਦਾ ਅਭਿਆਨ ਚਲਾ ਰੱਖਿਆ ਹੈ। ਤਾਲਿਬਾਨ ਆਤੰਕੀਆਂ ਨੇ ਇਸ ਗੱਲ ਤੋਂ ਨਰਾਜ ਹੋਕੇ ਉਸਨੂੰ ਆਪਣੀ ਹਿਟ ਲਿਸਟ ਵਿੱਚ ਲੈ ਲਿਆ। ਅਕਤੂਬਰ 2012 ਵਿੱਚ , ਮੰਗਲਵਾਰ ਨੂੰ ਦਿਨ ਵਿੱਚ ਕਰੀਬ ਸਵਾ 12 ਵਜੇ ਸਵਾਤ ਘਾਟੀ ਦੇ ਕਸਬੇ ਮੀਂਗੋਰਾ ਵਿੱਚ ਸਕੂਲ ਤੋਂ ਪਰਤਦੇ ਵਕਤ ਉਸ ਉੱਤੇ ਆਤੰਕੀਆਂ ਨੇ ਹਮਲਾ ਕੀਤਾ ਸੀ। 15 ਅਕਤੂਬਰ 2012 ਦੇ ਦਿਨ ਉਸ ਨੂੰ ਇਲਾਜ ਲਈ ਅਲਿਜ਼ਬੈਥ ਹਸਪਤਾਲ ਬ੍ਰਿਮਿੰਘਮ (ਇੰਗਲੈਂਡ) ਲਿਜਾਇਆ ਗਿਆ। ਇਸ ਹਮਲੇ ਦੀ ਜਿੰਮੇਦਾਰੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਲਈ।