Social Sciences, asked by vishalbailmki49, 6 months ago

ਹਿੰਦ ਮਹਾਸਾਗਰ ਵਿਚ ਭਾਰਤ ਦੀ ਸਥਿਤੀ ਕੀ ਹੈ? ​

Answers

Answered by AnubhavGhosh1
0

Answer:

ਹਿੰਦ ਮਹਾਂਸਾਗਰ ਦੁਨੀਆਂ ਦਾ ਤੀਜਾ ਸਭ ਤੋਂ ਵੱਡਾ ਸਮੁੰਦਰੀ-ਖੰਡ (ਮਹਾਂਸਾਗਰ) ਹੈ ਜਿਸ ਵਿੱਚ ਧਰਤੀ ਦੇ ਤਲ ਉਤਲੇ ਪਾਣੀ ਦਾ 20% ਹਿੱਸਾ ਮੌਜੂਦ ਹੈ। ਇਸਦੀਆਂ ਹੱਦਾਂ ਉੱਤਰ ਵੱਲ ਏਸ਼ੀਆ— ਭਾਰਤ ਸਮੇਤ, ਜਿੱਥੋਂ ਇਸਦਾ ਨਾਮ ਆਇਆ ਹੈਨਾਲ, ਪੱਛਮ ਵੱਲ ਅਫ਼ਰੀਕਾ ਨਾਲ, ਪੂਰਬ ਵੱਲ ਆਸਟ੍ਰੇਲੀਆ ਨਾਲ ਅਤੇ ਦੱਖਣ ਵੱਲ ਦੱਖਣੀ ਮਹਾਂਸਾਗਰ (ਜਾਂ, ਪਰਿਭਾਸ਼ਾ ਮੁਤਾਬਕ, ਅੰਟਾਰਕਟਿਕਾ) ਨਾਲ ਲੱਗਦੀਆਂ ਹਨ।

Similar questions